26 ਸਤੰਬਰ ਨੂੰ ਪੀਐਮ ਮੋਦੀ ਕਰਨਗੇ 'ਮਨ ਕੀ ਬਾਤ', ਦੇਸ਼ ਵਾਸੀਆਂ ਕੋਲੋਂ ਮੰਗੇ ਸੁਝਾਅ
Published : Sep 16, 2021, 4:14 pm IST
Updated : Sep 16, 2021, 4:14 pm IST
SHARE ARTICLE
PM Modi urges people to share insights for September 26 'Mann ki Baat'
PM Modi urges people to share insights for September 26 'Mann ki Baat'

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ 26 ਸਤੰਬਰ ਨੂੰ ਅਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ।

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਇਸ ਮਹੀਨੇ 26 ਸਤੰਬਰ ਨੂੰ ਅਪਣੇ ਮਹੀਨਾਵਾਰ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ (Mann ki Baat) ਜ਼ਰੀਏ ਦੇਸ਼ ਵਾਸੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਉਹਨਾਂ ਨੇ ਪ੍ਰੋਗਰਾਮ ਲਈ ਦੇਸ਼ ਵਾਸੀਆਂ ਕੋਲੋਂ ਸੁਝਾਅ ਮੰਗੇ ਹਨ।

Mann ki BaatMann ki Baat

ਹੋਰ ਪੜ੍ਹੋ: NCRB Report: ਦੇਸ਼ ਵਿਚ ਔਰਤਾਂ ਤੇ ਬੱਚਿਆਂ ਖਿਲਾਫ਼ ਅਪਰਾਧ ਦੇ ਮਾਮਲਿਆਂ ਵਿਚ ਆਈ ਕਮੀ

ਉਹਨਾਂ ਨੇ ਟਵੀਟ ਵਿਚ MyGov ਪੋਰਟਲ ਦਾ ਲਿੰਕ ਵੀ ਸ਼ੇਅਰ ਕੀਤਾ ਅਤੇ ਲਿਖਿਆ, ‘ਇਸ ਮਹੀਨੇ 26 ਤਰੀਕ ਨੂੰ ਹੋਣ ਵਾਲੇ ਮਨ ਕੀ ਬਾਤ ਪ੍ਰੋਗਰਾਮ ਲਈ ਕਈ ਦਿਲਚਸਪ ਸੁਝਾਅ ਮਿਲ ਰਹੇ ਹਨ। ਤੁਸੀਂ ਵੀ ਅਪਣੇ ਸੁਝਾਅ ਸਾਂਝੇ ਕਰ ਸਕਦੇ ਹੋ’।

TweetTweet

ਹੋਰ ਪੜ੍ਹੋ: ਸ਼ਰਾਰਤੀ ਅਨਸਰਾਂ ਵੱਲੋਂ ਸ਼ੋਸ਼ਲ ਮੀਡੀਆ ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਝੂਠਾ ਪੱਤਰ ਵਾਇਰਲ

ਉਹਨਾਂ ਨੇ ਨਮੋ ਐਪ, ਮਾਈਗੋਵ ਅਤੇ 1800-11-7800 ’ਤੇ ਅਪਣਾ ਸੰਦੇਸ਼ ਰਿਕਾਰਡ ਕਰ ਕੇ ਭੇਜਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਪੀਐਮ ਮੋਦੀ ਨੇ 29 ਅਗਸਤ ਨੂੰ ਮਨ ਕੀ ਬਾਤ ਦੇ 80ਵੇਂ ਐਪੀਸੋਡ ਵਿਚ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement