ਕਿਸਾਨੀ ਸੰਘਰਸ਼ : ਸਿੰਘੂ ਬਾਰਡਰ ਤੋਂ ਵਾਪਸੀ ਮੌਕੇ ਬਾਬਾ ਰਾਮ ਸਿੰਘ ਸੀਂਘੜੇ ਵਾਲਿਆਂ ਨੇ ਦਿੱਤੀ ਸ਼ਹਾਦਤ
Published : Dec 16, 2020, 9:07 pm IST
Updated : Dec 16, 2020, 9:38 pm IST
SHARE ARTICLE
Baba Ram Singh Singhra
Baba Ram Singh Singhra

ਕਿਹਾ ਕਿਸਾਨਾਂ ਦਾ ਦੁੱਖ ਦੇਖ ਕੇ ਦਿਲ ਦੁਖੀ ਹੋਇਆ

ਨਵੀਂ ਦਿੱਲੀ- ਕਰਨਾਲ ਦੇ ਪਿੰਡ ਸੀਂਘੜਾ ਦੇ ਗੁਰਦੁਆਰਾ ਸਾਹਿਬ ਦੇ ਬਾਬਾ ਸੰਤ ਰਾਮ ਸਿੰਘ ਨਾਨਕਸਰ ਦੀ ਸ਼ੱਕੀ ਹਾਲਾਤ ਵਿੱਚ ਦਿੱਲੀ ਵਿੱਚ ਮੌਤ ਹੋ ਗਈ। ਪਤਾ ਲੱਗਿਆ ਕਿ ਉਨ੍ਹਾਂ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਨ੍ਹਾਂ ਪੰਜਾਬੀ ਵਿੱਚ ਇਕ ਸੁਸਾਈਡ ਨੋਟ ਵੀ ਲਿਖਿਆ ਹੈ। ਉਹ ਕਈ ਦਿਨਾਂ ਤੋਂ ਲਗਾਤਾਰ ਸਿੰਘੂ ਬਾਰਡਰ 'ਤੇ ਜਾ ਕੇ ਕਿਸਾਨਾਂ ਦੀ ਆਵਾਜ਼ ਬੁਲੰਦ ਕਰ ਰਹੇ ਸਨ।

photophotoਉਨ੍ਹਾਂ ਆਪਣੇ ਭਾਸ਼ਣ ਵਿੱਚ ਇਹ ਵੀ ਕਿਹਾ ਸੀ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝਾ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਪਾਰਸ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਜਿੱਥੋਂ ਉਨ੍ਹਾਂ ਦੀ ਮ੍ਰਿਤਕ ਦੇਹ ਕਰਨਾਲ ਦੇ ਸਰਕਾਰੀ ਹਸਪਤਾਲ ਲਿਆਂਦੀ ਗਈ ਪਰ ਸੰਗਤ ਨੇ ਪੋਸਟ ਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਦੇਹ ਨੂੰ ਸੀਂਘੜਾ ਦੇ

photophotoਨਾ ਤੋਂ ਬਾਅਦ ਸੰਗਤ ਪੂਰੀ ਤਰ੍ਹਾਂ ਵੈਰਾਗ ਵਿਚ ਹੈ । ਸੰਗਤ ਦਾ ਕਹਿਣਾ ਹੈ ਕਿ ਉਨ੍ਹਾਂ ਆਤਮ-ਹੱਤਿਆ ਨਹੀਂ ਕੀਤੀ ਸਗੋਂ ਉਨ੍ਹਾਂ ਸ਼ਹਾਦਤ ਦਿੱਤੀ ਹੈ। ਇਸ ਮੌਕੇ ਸੰਗਤ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement