ਰਾਜਸਥਾਨ ਹਰਿਆਣਾ ਬਾਰਡਰ ਤੇ ਵੀ ਲੱਗਿਆ ਕਿਸਾਨਾਂ ਲਈ ਲੰਗਰ, ਵਕੀਲ ਭਾਈਚਾਰਾ ਵੀ ਸਮਰਥਨ ਦੇਣ ਪੁੱਜਿਆ
Published : Dec 16, 2020, 10:07 pm IST
Updated : Dec 16, 2020, 10:07 pm IST
SHARE ARTICLE
farmer protest
farmer protest

ਉਨ੍ਹਾਂ ਕਿਹਾ ਕਿ ਇਹ ਮੋਰਚਾ ਤਦ ਤੱਕ ਚੱਲੇਗਾ ਜਦੋਂ ਤੱਕ ਕੇਂਦਰ ਵੱਲੋਂ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ,

ਨਵੀਂ ਦਿੱਲੀ : (ਸ਼ੈਸ਼ਵ ਨਾਗਰਾ) ਰਾਜਸਥਾਨ ਹਰਿਆਣਾ ਬਾਰਡਰ ਤੇ ਵਕੀਲਾਂ ਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਕੇਂਦਰ ਵਿਚ ਬੈਠੀ ਮੋਦੀ ਸਰਕਾਰ ਕਿਸਾਨਾਂ  ਖੁਦਕੁਸ਼ੀਆਂ ਵੱਲ ਧੱਕ ਰਹੀ ਹੈ।   ਕਿਸਾਨਾਂ ਦੀ ਹਮਾਇਤ ਵਿੱਚ ਪਹੁੰਚੇ ਵਕੀਲਾਂ ਨੇ ਸਪੋਕਸਮੈਨ ਦੇ ਪੱਤਰਕਾਰ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਬਿੱਲ ਕਿਸਾਨ ਵਿਰੋਧੀ ਹਨ। ਉਨ੍ਹਾਂ ਕਿਹਾ  ਇਨ੍ਹਾਂ ਬਿੱਲਾਂ ਨਾਲ ਕਿਸਾਨੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ, ਮੋਦੀ ਸਰਕਾਰ ਕਿਸਾਨਾਂ ਦਾ ਖੂਨ ਪੀ ਰਹੀ ਹੈ। 

farmerfarmer

ਵਕੀਲਾਂ ਨੇ ਕਿਹਾ ਕਿ ਕਿਸਾਨ ਸੰਘਰਸ਼ ਦੌਰਾਨ ਜਿੰਨੀ ਵੀ ਕਿਸਾਨਾਂ ਮਜ਼ਦੂਰਾਂ ਤੇ ਮੁਕੱਦਮੇ ਦਰਜ ਹੋਣਗੇ ਸਾਡੀ ਸੰਸਥਾ ਉਨ੍ਹਾਂ ਤੇ ਦਰਜ ਕੇਸ ਮੁਫ਼ਤ ਵਿੱਚ ਲੜੇਗੀ।  ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨੇ ਕਾਲੇ ਕਾਨੂੰਨ ਪਾਸ ਕਰ ਕੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਅੰਬਾਨੀਆਂ ਅਡਾਨੀਆਂ ਜ਼ਮੀਨ ਦੇਣ ਦਾ ਰਾਹ ਪੱਧਰਾ ਕੀਤਾ ਜਾ ਦਿਹਾ ਹੈ। 

modi and amit shahmodi and amit shahਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਬਿੱਲਾਂ ਨੇ ਦੇਸ਼ ਦੇ ਕਿਸਾਨਾਂ ਨੂੰ ਇਕਜੁੱਟ ਹੋ ਕੇ ਸੰਘਰਸ਼ ਲਈ ਕਰਨ ਲਈ ਮਜਬੂਰ ਕਰ ਦਿੱਤਾ ਹੈ, ਉਨ੍ਹਾਂ ਕਿਹਾ ਕਿ ਇਹ ਮੋਰਚਾ ਤਦ ਤੱਕ ਚੱਲੇਗਾ ਜਦੋਂ ਤੱਕ ਕੇਂਦਰ ਵੱਲੋਂ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ, ਵਕੀਲਾਂ ਨੇ ਕਿਹਾ ਸੀ ਦੇਸ਼ ਦੇ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਮੋਦੀ ਸਰਕਾਰ ਕਿਸਾਨਾਂ ਖ਼ਿਲਾਫ਼ ਬਿੱਲ ਬਣਾ ਕੇ ਦੇਸ਼ ਦੀ ਰੀੜ੍ਹ ਦੀ ਹੱਡੀ ਨੂੰ ਤੋੜਨਾ ਚਾਹੁੰਦਾ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement