ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦੀਆਂ ਮਾਵਾਂ ਤੇ ਭੈਣਾਂ ਲਈ ਟਿਕਰੀ ਬਾਰਡਰ 'ਤੇ ਮਨਾਇਆ ਗਿਆ ਖ਼ਾਸ ਦਿਨ
Published : Dec 16, 2020, 2:22 pm IST
Updated : Dec 16, 2020, 2:23 pm IST
SHARE ARTICLE
Special day celebrated at Tikri Border for the mothers and sisters
Special day celebrated at Tikri Border for the mothers and sisters

ਮਾਵਾਂ ਤੇ ਭੈਣਾਂ ਲਈ ਟਿਕਰੀ ਬਾਰਡਰ 'ਤੇ ਮਨਾਇਆ ਗਿਆ ਖ਼ਾਸ ਦਿਨ

ਦਿੱਲੀ ਦੀਆਂ ਹੱਦਾਂ 'ਤੇ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 21ਵਾਂ ਦਿਨ ਹੈ। ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ।

farmer

ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। 


FARMER

ਇਸ ਦੌਰਾਨ ਅੱਜ ਜਿਨ੍ਹਾਂ ਮਾਵਾਂ ਭੈਣਾਂ ਦੇ ਪਤੀ, ਪੁੱਤਰ ਖੁਦਕੁਸ਼ੀ ਕਰ ਗਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਦਿੱਲੀ ਵਿਖੇ ਟਿਕਰੀ ਬਾਡਰ ਤੇ ਸਪੈਸ਼ਲ ਦਿਨ ਮਨਾਇਆ ਗਿਆ। 


farmer
farmer

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement