ਰਾਮ ਰਹੀਮ ਨੂੰ ਸਜ਼ਾ ਮਿਲਣ ਤੋਂ ਪਹਿਲਾਂ ਛੱਤਰਪਤੀ ਦੀ ਬੇਟੀ ਸ਼੍ਰੇਯਾਸੀ ਆਈ ਸਾਹਮਣੇ, ਕੀਤੀ ਵੱਡੀ ਮੰਗ 
Published : Jan 17, 2019, 3:46 pm IST
Updated : Jan 17, 2019, 3:46 pm IST
SHARE ARTICLE
Ram Rahim
Ram Rahim

ਬਲਾਤਕਾਰ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਰਾਮ ਰਹੀਮ ਦੀ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਕੇਸ ਮਾਮਲੇ ਵਿਚ ਸਜ਼ਾ ਸੁਣਵਾਈ ਜਾਣ ਤੋਂ ਪਹਿਲਾਂ ਰਾਮਚੰਦਰ ਛੱਤਰਪਤੀ...

 

ਚੰਡੀਗੜ੍ਹ :  ਬਲਾਤਕਾਰ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਰਾਮ ਰਹੀਮ ਦੀ ਪੱਤਰਕਾਰ ਰਾਮਚੰਦਰ ਛੱਤਰਪਤੀ ਦੇ ਕਤਲ ਕੇਸ ਮਾਮਲੇ ਵਿਚ ਸਜ਼ਾ ਸੁਣਵਾਈ ਜਾਣ ਤੋਂ ਪਹਿਲਾਂ ਰਾਮਚੰਦਰ ਛੱਤਰਪਤੀ ਦੀ ਬੇਟੀ ਸ਼੍ਰੇਯਾਸੀ ਛਤਰਪਤੀ ਸਾਹਮਣੇ ਆਈ ਹੈ। ਛੱਤਰਪਤੀ ਦੀ ਪੁੱਤਰੀ ਨੇ ਇਕ ਵੀਡੀਓ ਰਾਹੀਂ ਸੌਦਾ ਸਾਧ ਲਈ ਫਾਂਸੀ ਦੀ ਸਜ਼ਾ ਦੀ ਮੰਗ ਕੀਤੀ ਹੈ | ਉਸਨੇ ਕਿਹਾ ਕਿ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ।

Ram RahimRam Rahim

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੌਦਾ ਸਾਧ ਇਸ ਕਦਰ ਬੇਨਕਾਬ ਹੋ ਚੁੱਕਿਆ ਹੈ ਕਿ ਨਾ ਤਾ ਸਿਆਸਤਦਾਨ ਉਸ ਨਾਲ ਜੁੜਨਗੇ ਅਤੇ ਨਾ ਹੀ ਆਮ ਲੋਕ। ਦੱਸ ਦਈਏ ਕਿ ਅੱਜ CBI ਦੀ ਅਦਾਲਤ ਵੱਲੋਂ ਪੱਤਰਕਾਰ ਛਤਰਪਤੀ ਦੇ ਕਤਲ ਕੇਸ ਮਾਮਲੇ ਵਿਚ  ਸੌਦਾ ਸਾਧ ਨੂੰ ਸਜ਼ਾ ਸੁਣਾਈ ਜਾਣੀ ਹੈ ਅਤੇ ਦੇਖਣਾ ਇਹ ਹੈ ਕਿ 20 ਸਾਲ ਦੀ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਹੋਰ ਕਿੰਨੀ ਸਜ਼ਾ ਮਿਲਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement