Sabarmati Express fire incident: ਗੋਧਰਾ ਟਰੇਨ ਅੱਗ ਮਾਮਲੇ ’ਤੇ 13 ਫ਼ਰਵਰੀ ਨੂੰ ਸੁਣਵਾਈ ਕਰੇਗਾ ਸੁਪਰੀਮ ਕੋਰਟ

By : PARKASH

Published : Jan 17, 2025, 10:29 am IST
Updated : Jan 17, 2025, 10:29 am IST
SHARE ARTICLE
Sabarmati Express fire incident:
Sabarmati Express fire incident:

Sabarmati Express fire incident: 2002 ਦੇ ਸਾਬਰਮਤੀ ਐਕਸਪ੍ਰੈਸ ਦੇ ਅਗਨੀਕਾਂਡ ’ਚ 59 ਲੋਕਾਂ ਦੀ ਹੋਈ ਸੀ ਮੌਤ  

 

Sabarmati Express fire incident: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਹਾ ਕਿ ਉਹ 2002 ਦੇ ਗੋਧਰਾ ਟਰੇਨ ਅੱਗ ਮਾਮਲੇ ਵਿਚ ਗੁਜਰਾਤ ਸਰਕਾਰ ਅਤੇ ਕਈ ਹੋਰ ਦੋਸ਼ੀਆਂ ਵਲੋਂ ਦਾਇਰ ਅਪੀਲ ’ਤੇ 13 ਫ਼ਰਵਰੀ ਨੂੰ ਸੁਣਵਾਈ ਕਰੇਗੀ।

ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਅਰਵਿੰਦ ਕੁਮਾਰ ਦੇ ਬੈਂਚ ਨੇ ਸਪੱਸ਼ਟ ਕੀਤਾ ਕਿ ਅਗਲੀ ਸੁਣਵਾਈ ’ਤੇ ਕੇਸ ਦੀ ਕੋਈ ਸੁਣਵਾਈ ਨਹੀਂ ਦਿਤੀ ਜਾਵੇਗੀ। 27 ਫ਼ਰਵਰੀ, 2002 ਨੂੰ, ਗੁਜਰਾਤ ਦੇ ਗੋਧਰਾ ਵਿਚ ਸਾਬਰਮਤੀ ਐਕਸਪ੍ਰੈਸ ਦੇ ਐਸ-6 ਕੋਚ ਨੂੰ ਅੱਗ ਲਗਾ ਦਿਤੀ ਗਈ ਸੀ, ਜਿਸ ਵਿਚ 59 ਲੋਕ ਮਾਰੇ ਗਏ ਸਨ ਅਤੇ ਰਾਜ ਵਿਚ ਦੰਗੇ ਭੜਕ ਗਏ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement