ਨਿਰਭਯਾ ਕੇਸ: 3 ਮਾਰਚ ਸਵੇਰੇ 6 ਵਜੇ ਹੋਵੇਗੀ ਫਾਂਸੀ
Published : Feb 17, 2020, 4:27 pm IST
Updated : Feb 18, 2020, 5:03 pm IST
SHARE ARTICLE
File Photo
File Photo

ਚਾਰੇ ਦੋਸ਼ੀਆਂ ਨੂੰ ਇਕੱਠਿਆਂ ਦਿੱਤੀ ਜਾਵੇਗੀ ਫ਼ਾਂਸੀ। 

ਨਵੀਂ ਦਿੱਲੀ- ਨਿਰਭਯਾ ਕੇਸ 'ਚ ਨਵਾਂ ਡੈਥ ਵਾਰੰਟ ਜਾਰੀ ਹੋ ਗਿਆ ਹੈ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ। ਨਿਰਭਿਆ ਦੀ ਮਾਂ ਦਾ ਵੀ ਬਿਆਨ ਆ ਚੁੱਕਾ ਹੈ। ਨਿਰਭਯਾ ਦੀ ਮਾਂ ਨੇ ਕਿਹਾ ਕਿ ਦੇਰ ਹੈ ਹਨ੍ਹੇਰ ਨਹੀਂ, ਚਾਰੇ ਦੋਸ਼ੀਆਂ ਨੂੰ ਇਕੱਠਿਆਂ ਦਿੱਤੀ ਜਾਵੇਗੀ ਫ਼ਾਂਸੀ। 

ਦੱਸ ਦਈਏ ਕਿ ਸਾਲ 2012 ਦੇ 16 ਦਸੰਬਰ ਨੂੰ ਇਕ ਚਲਦੀ ਬੱਸ ਵਿਚ ਨਿਰਭਯਾ ਦੇ ਨਾਲ ਗੈਂਗਰੇਪ ਹੋਇਆ ਸੀ। ਦੋਸ਼ੀਆਂ ਨੇ ਪੀੜਤ ਨਾਲ ਨਾ ਸਿਰਫ ਬਲਾਤਕਾਰ ਕੀਤਾ ਸਗੋਂ ਉਸ ਨੂੰ ਗੰਭੀਰ ਰੂਪ ਨਾਲ ਜ਼ਖਮੀ ਵੀ ਕੀਤਾ ਸੀ। ਜਿਸ ਵਜ੍ਹਾ ਤੋਂ ਨਿਰਭਯਾ ਦੀ ਮੌਤ ਹੋ ਗਈ ਸੀ। 

FileFile

ਇਸ ਘਟਨਾ ਦੇ ਵਿਰੋਧ ਵਿਚ ਪੂਰੇ ਦੇਸ਼ ਵਿਚ ਪ੍ਰਦਰਸ਼ਨ ਹੋਈ ਸੀ। ਇਸ ਕੇਸ ਵਿਚ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਰਾਮ ਸਿੰਘ ਨਾਂ ਦੇ ਦੋਸ਼ੀ ਨੇ 11 ਮਾਰਚ 2013 ਨੂੰ ਸਵੇਰੇ ਤਿਹਾੜ ਜੇਲ ਵਿਚ ਖੁਦਕੁਸ਼ੀ ਕਰ ਲਈ ਸੀ। ਇਕ ਹੋਰ ਦੋਸ਼ੀ ਨਾਬਾਲਗ ਸੀ। 
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement