ਗ੍ਰੇਟਾ ਟੂਲਕਿਟ ਮਾਮਲਾ: ਨਿਕਿਤਾ ਜੈਕਬ ਨੂੰ ਅਦਾਲਤ ਤੋਂ ਮਿਲੀ ਰਾਹਤ
Published : Feb 17, 2021, 1:27 pm IST
Updated : Feb 17, 2021, 1:32 pm IST
SHARE ARTICLE
Nikita jacob
Nikita jacob

ਗ੍ਰਿਫਤਾਰੀ ਤੇ ਤਿੰਨ ਹਫ਼ਤਿਆਂ ਲਈ ਰੋਕ

 ਨਵੀਂ ਦਿੱਲੀ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਵਿੱਚ ਚੱਲ ਰਹੀ ਕਿਸਾਨੀ ਲਹਿਰ ਦੇ ਸਮਰਥਨ  ਵਿਚ ਸਵੀਡਿਸ਼ ਵਾਤਾਵਰਣ ਕਾਰਕੁਨ ਗ੍ਰੇਟਾ ਥੰਬਰਗ ਦੇ ਭਾਰਤ ਵਿਰੋਧੀ ਟੂਲਕਿੱਟ ਕੇਸ ਦੇ ਦੋਸ਼ੀ ਨਿਕਿਤਾ ਜੈਕਬ ਨੂੰ ਬੰਬੇ ਹਾਈ ਕੋਰਟ ਤੋਂ ਰਾਹਤ ਮਿਲੀ ਹੈ।

PHOTONikita jacob

ਮੁੰਬਈ ਹਾਈ ਕੋਰਟ ਨੇ ਬੁੱਧਵਾਰ ਨੂੰ ਨਿਕਿਤਾ ਦੀ ਗ੍ਰਿਫਤਾਰੀ 'ਤੇ ਤਿੰਨ ਹਫਤੇ ਲਈ ਰੋਕ ਲਗਾ ਦਿੱਤੀ ਹੈ। ਗ੍ਰਿਫਤਾਰੀ ਦੇ ਮਾਮਲੇ ਵਿਚ, ਨਿਕਿਤਾ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚਲਕੇ ਅਤੇ ਉਹਨੀਂ ਹੀ ਜ਼ਮਾਨਤ  ਰਾਸ਼ੀ ਭਰਨ 'ਤੇ ਰਿਹਾਅ ਕੀਤਾ ਜਾਵੇਗਾ।

 

ਕੌਣ ਹੈ ਨਿਕਿਤਾ ਜੈਕਬ 
ਵਿਵਾਦ ਹੋਣ 'ਤੇ ਨਿਕਿਤਾ ਨੇ ਆਪਣਾ ਟਵਿੱਟਰ ਅਕਾਊਂਟ ਡਿਲੀਟ ਕਰ ਦਿੱਤਾ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਸਨੇ  ਆਪਣੇ ਆਪ ਨੂੰ ਬੰਬੇ ਹਾਈ ਕੋਰਟ ਦੀ ਵਕੀਲ, ਵਾਤਾਵਰਣ ਪ੍ਰੇਮੀ ਅਤੇ ਆਮ ਆਦਮੀ ਪਾਰਟੀ  ਨਾਲ ਜੁੜੇ ਹੋਣ ਦਾ ਪੇਸ਼ ਕੀਤਾ ਸੀ।

ਹਾਲਾਂਕਿ, ਨਵੀਂ ਪ੍ਰੋਫਾਈਲ ਵਿਚ, ਉਸਨੇ ਆਮ ਆਦਮੀ ਪਾਰਟੀ ਨਾਲ ਆਪਣਾ ਸੰਪਰਕ ਹਟਾ ਦਿੱਤਾ ਸੀ। ਟਵਿੱਟਰ ਉਪਭੋਗਤਾ ਵਿਜੇ ਪਟੇਲ ਨੇ ਦਾਅਵਾ ਕੀਤਾ ਹੈ ਕਿ ਨਿਕਿਤਾ ਨੇ 30 ਜਨਵਰੀ, 2021 ਨੂੰ ਭਾਰਤੀ ਕਿਸਾਨਾਂ ਨਾਲ ਏਕਤਾ ਨਾਮਕ ਇੱਕ ਦਸਤਾਵੇਜ਼ ਤਿਆਰ ਕੀਤਾ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement