ਅੱਜ ਨੈਸਕੌਮ ਟੈਕਨਾਲੋਜੀ ਅਤੇ ਲੀਡਰਸ਼ਿਪ ਫੋਰਮ ਨੂੰ ਸੰਬੋਧਨ ਕਰਨਗੇ ਮੋਦੀ
Published : Feb 17, 2021, 9:01 am IST
Updated : Feb 17, 2021, 9:01 am IST
SHARE ARTICLE
PM Modi to address NASSCOM Technology and Leadership Forum today
PM Modi to address NASSCOM Technology and Leadership Forum today

17 ਤੋਂ 19 ਫਰਵਰੀ ਤੱਕ ਕੀਤਾ ਜਾ ਰਿਹਾ ਐਨਟੀਐਲਐਫ ਦੇ 29ਵੇਂ ਸੰਮੇਲਨ ਦਾ ਆਯੋਜਨ

ਨਵੀਂ ਦਿੱਲੀ: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸ ਜ਼ਰੀਏ ਨੈਸਕੌਮ ਟੈਕਨਾਲੋਜੀ ਅਤੇ ਲੀਡਰਸ਼ਿਪ ਫੋਰਮ ਨੂੰ ਸੰਬੋਧਨ ਕਰਨਗੇ।
ਦੱਸਿਆ ਜਾ ਰਿਹਾ ਹੈ ਐਨਟੀਐਲਐਫ ਦੇ 29ਵੇਂ ਸੰਮੇਲਨ ਦਾ ਆਯੋਜਨ 17 ਤੋਂ 19 ਫਰਵਰੀ ਤੱਕ ਕੀਤਾ ਜਾ ਰਿਹਾ ਹੈ। ਇਹ ਸੰਮੇਲਨ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਅਤੇ ਸਰਵਿਸ ਕੰਪਨੀਜ਼ (ਨੈਸਕੌਮ) ਦਾ ਪ੍ਰਮੁੱਖ ਸਮਾਗਮ ਹੈ।

 PM ModiPM Modi

ਇਸ ਸਾਲ ਦੇ ਪ੍ਰੋਗਰਾਮ  ਦਾ ਵਿਸ਼ਾ ਹੈ, ‘ਸ਼ੇਪਿੰਗ ਦ ਫਿਊਚਰ ਟੂਵਾਰਡਜ਼ ਏ ਬੈਟਰ ਨਾਰਮਲ’ (Shaping the future towards a better normal)। ਇਸ ਵਿਚ 30 ਤੋਂ ਜ਼ਿਆਦਾ ਦੇਸ਼ਾਂ ਦੇ 1600 ਨੁਮਾਇੰਦੇ ਹਿੱਸਾ ਲੈਣਗੇ ਅਤੇ ਤਿੰਨ ਦਿਨਾਂ ਦੇ ਪ੍ਰੋਗਰਾਮ ਦੌਰਾਨ 30 ਉਤਪਾਦਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement