ਪਾਕਿਸਤਾਨ ਤੋਂ ਰਿਹਾਅ ਹੋਏ ਕੈਦੀ ਨੂੰ ਰਾਜਸਥਾਨ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਜਾਣੋ ਕਿਉਂ

By : GAGANDEEP

Published : Feb 17, 2023, 8:34 am IST
Updated : Feb 17, 2023, 8:44 am IST
SHARE ARTICLE
photo
photo

ਕੈਦੀ 'ਤੇ ਬਲਾਤਕਾਰ ਦੀ ਸੀ ਐੱਫ. ਆਈ. ਆਰ. ਦਰਜ

 

ਅਜਮੇਰ: ਅੰਮ੍ਰਿਤਸਰ-ਜੁਆਇੰਟ ਚੈੱਕ ਪੋਸਟ ਅਟਾਰੀ ਬਾਰਡਰ ’ਤੇ 13 ਫਰਵਰੀ ਨੂੰ ਪਾਕਿਸਤਾਨ ਤੋਂ ਰਿਹਾਅ ਹੋ ਕੇ ਆਏ ਇਕ ਭਾਰਤੀ ਕੈਦੀ ਨੂੰ ਰਾਜਸਥਾਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਮਿਲੀ ਜਾਣਕਾਰੀ ਅਨੁਸਾਰ ਕਰਾਚੀ ਦੀ ਜੇਲ੍ਹ ਤੋਂ ਰਿਹਾਅ ਹੋਏ ਕੈਦੀ ’ਤੇ ਰਾਜਸਥਾਨ ਦੇ ਬਾੜਮੇਰ ’ਚ ਬਲਾਤਕਾਰ ਦੀ ਐੱਫ. ਆਈ. ਆਰ. ਦਰਜ ਸੀ ਅਤੇ ਜਿਵੇਂ ਹੀ ਰਾਜਸਥਾਨ ਪੁਲਿਸ ਨੂੰ ਸਬੰਧਤ ਕੈਦੀ ਦੇ ਪਾਕਿਸਤਾਨ ਤੋਂ ਰਿਹਾਅ ਹੋਣ ਦੀ ਸੂਚਨਾ ਮਿਲੀ  ਤਾਂ ਡੀ. ਆਈ. ਜੀ. ਰਾਜਸਥਾਨ ਪੁਲਿਸ ਨੇ ਪੁਲਿਸ ਟੀਮ ਨੂੰ ਅੰਮ੍ਰਿਤਸਰ ਰਵਾਨਾ ਕਰ ਦਿੱਤਾ, ਜੋ ਵੀਰਵਾਰ ਦੇ ਦਿਨ ਪੁੱਜੀ ਅਤੇ ਕੈਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

Location: India, Rajasthan, Ajmer

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement