ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਬਦਲੇ ਨਿਯਮ
Published : Mar 17, 2019, 3:35 pm IST
Updated : Mar 17, 2019, 3:35 pm IST
SHARE ARTICLE
Sunil Arora
Sunil Arora

ਕਮਿਸ਼ਨ ਨੇ 14 ਮੈਂਬਰੀ ਕਮੇਟੀ ਦੀਆਂ ਸਿਫਾਰਿਸ਼ਾਂ ਦੇ ਆਧਾਰ ’ਤੇ ਲਿਆ ਇਹ ਫ਼ੈਸਲਾ

ਨਵੀਂ ਦਿੱਲੀ : ਲੋਕਸਭਾ ਚੋਣ ਵਿਚ ਸਿਆਸੀ ਪਾਰਟੀਆਂ ਵੋਟਿੰਗ ਤੋਂ 48 ਘੰਟੇ ਪਹਿਲਾਂ ਅਪਣੇ ਚੋਣ ਮਨੋਰਥ ਪੱਤਰ ਜਾਰੀ ਨਹੀਂ ਕਰ ਸਕਣਗੀਆਂ। ਚੋਣ ਕਮਿਸ਼ਨ ਨੇ ਸ਼ਨਿਚਰਵਾਰ ਨੂੰ ਚੋਣ ਜ਼ਾਬਤੇ ਦੇ ਨਿਯਮਾਂ ਵਿਚ ਘੋਸ਼ਣਾ ਪੱਤਰ ਨਾਲ ਜੁੜੇ ਪ੍ਰਬੰਧਾਂ ਵਿਚ ਬਦਲਾਵ ਕੀਤਾ। ਕਮਿਸ਼ਨ ਨੇ 14 ਮੈਂਬਰੀ ਕਮੇਟੀ ਦੀਆਂ ਸਿਫਾਰਿਸ਼ਾਂ ਦੇ ਆਧਾਰ ਉਤੇ ਇਹ ਫ਼ੈਸਲਾ ਲਿਆ ਹੈ। ਪਹਿਲਾਂ ਇਸ ਦੀ ਸਮਾਂ ਹੱਦ 72 ਘੰਟੇ ਸੀ।

ਕਮਿਸ਼ਨ ਦੇ ਪ੍ਰਮੁੱਖ ਸਕੱਤਰ ਨਰੇਂਦਰ ਐਨ ਬੁਤੋਲੀਆ ਨੇ ਇਸ ਸਬੰਧ ਵਿਚ ਸਾਰੀਆਂ ਸਿਆਸੀ ਪਾਰਟੀਆਂ ਅਤੇ ਰਾਜਾਂ  ਦੇ ਮੁੱਖ ਚੋਣ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਹ ਸਮਾਂ ਹੱਦ ਇਕ ਜਾਂ ਇਕ ਤੋਂ ਜ਼ਿਆਦਾ ਪੜਾਅ ਵਾਲੀਆਂ ਚੋਣਾਂ ਵਿਚ ਸਮਾਨ ਰੂਪ ਨਾਲ ਲਾਗੂ ਹੋਵੇਗੀ। ਕਮਿਸ਼ਨ ਨੇ ਜਨਤਕ ਪ੍ਰਤੀਨਿਧਤਾ ਐਕਟ ਦੇ ਸੈਕਸ਼ਨ 126 ਉਤੇ ਮੁੜਵਿਚਾਰ ਲਈ 14 ਮੈਂਬਰੀ ਕਮੇਟੀ ਬਣਾਈ ਸੀ। ਚੋਣ ਜ਼ਾਬਤੇ ਵਿਚ ਵੋਟਿੰਗ ਤੋਂ 48 ਘੰਟੇ ਪਹਿਲਾਂ ਪ੍ਰਚਾਰ ਰੋਕਣ ਦਾ ਨਿਯਮ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement