ਸਾਬਕਾ ਕੇਂਦਰੀ ਮੰਤਰੀ ਅਤੇ BJP ਲੀਡਰ ਦਾ ਦੇਹਾਂਤ
Published : Mar 17, 2021, 10:42 am IST
Updated : Mar 17, 2021, 11:02 am IST
SHARE ARTICLE
Dilipkumar Gandhi
Dilipkumar Gandhi

ਕੋਰੋਨਾ ਪਾਜ਼ੇਟਿਵ ਆਉਣ 'ਤੇ ਗਾਂਧੀ ਨੂੰ ਹਸਪਤਾਲ ' ਚ ਕਰਵਾਇਆ ਸੀ ਭਰਤੀ

 ਨਵੀਂ ਦਿੱਲੀ: ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਦਿਲੀਪ ਗਾਂਧੀ ਦੀ ਦਿੱਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਦਿਲੀਪ ਗਾਂਧੀ ਦਾ ਕੋਰੋਨਾ  ਟੈਸਟ ਕਰਵਾਇਆ ਗਿਆ ਸੀ

Dilipkumar GandhiDilipkumar Gandhi

ਜਿਸਦੀ ਰਿਪੋਰਟ ਸਕਾਰਾਤਮਕ ਆਈ ਜਿਸ ਤੋਂ ਬਾਅਦ ਉਹਨਾਂ ਦਾ ਇਲਾਜ ਚੱਲ ਰਿਹਾ ਸੀ। ਦੱਸ ਦਈਏ ਕਿ ਦਿਲੀਪ ਗਾਂਧੀ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਬਾਜਪਾਈ ਦੀ ਸਰਕਾਰ ਵਿਚ ਮੰਤਰੀ  ਰਹਿ ਚੁੱਕੇ ਹਨ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement