ECI ਵੱਲੋਂ ਵਿਕਰਮਜੀਤ ਦੁੱਗਲ SSP ਅੰਮ੍ਰਿਤਸਰ ਦਿਹਾਤੀ ਨਿਯੁਕਤ
Published : Apr 17, 2019, 5:16 pm IST
Updated : Apr 17, 2019, 5:16 pm IST
SHARE ARTICLE
Election Commission of India
Election Commission of India

ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਬੀ. ਵਿਕਰਮਜੀਤ ਦੁੱਗਲ, ਆਈ.ਪੀ.ਐਸ. ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ ਕੀਤਾ ਹੈ।

ਚੰਡੀਗਡ੍ਹ : ਭਾਰਤੀ ਚੋਣ ਕਮਿਸ਼ਨ ਨੇ ਅੱਜ ਇਕ ਹੁਕਮ ਜਾਰੀ ਕਰਕੇ ਬੀ. ਵਿਕਰਮਜੀਤ ਦੁੱਗਲ, ਆਈ.ਪੀ.ਐਸ. ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਵਿਕਰਮਜੀਤ ਦੁੱਗਲ, ਆਈ.ਪੀ.ਐਸ. (ਤੇਲੰਗਾਨਾ-2007) ਨੂੰ ਅੰਮ੍ਰਿਤਸਰ ਦਿਹਾਤੀ ਦਾ ਐਸ.ਐਸ.ਪੀ ਨਿਯੁਕਤ ਕੀਤਾ ਗਿਆ ਹੈ।

IPS Vikramjit Duggal IPS Vikramjit Duggal

ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਵਿਕਰਮਜੀਤ ਦੁੱਗਲ, ਆਈ.ਪੀ.ਐਸ. ਨੂੰ ਤੁਰੰਤ ਅਹੁਦਾ ਸੰਭਾਲਣ ਦਾ ਹੁਕਮ ਦਿੱਤਾ ਹੈ ਅਤੇ ਅਧਿਕਾਰੀ ਨੂੰ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement