ਚਾਰਾ ਘੋਟਾਲਾ ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਝਾਰਖੰਡ ਹਾਈ ਕੋਰਟ ਤੋਂ ਮਿਲੀ ਜ਼ਮਾਨਤ
Published : Apr 17, 2021, 1:26 pm IST
Updated : Apr 17, 2021, 1:35 pm IST
SHARE ARTICLE
RJD leader Lalu Prasad Yadav
RJD leader Lalu Prasad Yadav

ਲਾਲੂ ਯਾਦਵ ਬਿਨਾਂ ਇਜਾਜ਼ਤ ਦੇਸ਼ ਤੋਂ ਬਾਹਰ ਨਹੀਂ ਜਾਣਗੇ

ਰਾਂਚੀ:  ਝਾਰਖੰਡ ਉੱਚ ਅਦਾਲਤ ਨੇ ਅੱਜ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਆਰਜੇਡੀ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਜ਼ਮਾਨਤ ਦੇ ਦਿੱਤੀ ਹੈ। ਹੁਣ ਲਾਲੂ ਜੇਲ੍ਹ ਤੋਂ ਬਾਹਰ ਆ ਜਾਣਗੇ। ਝਾਰਖੰਡ ਉੱਚ ਅਦਾਲਤ ਦੇ ਅੱਧੀ ਸਜ਼ਾ ਪੂਰੀ ਕਰਨ ਦੇ ਅਧਾਰ 'ਤੇ ਲਾਲੂ ਜਮਾਨਤ ਮਿਲੀ ਹੈ। ਇਸ ਸਮੇਂ ਉਨ੍ਹਾਂ ਨੂੰ ਲੱਖਾਂ ਨਿੱਜੀ ਬਾਂਡ 'ਤੇ ਜ਼ਮਾਨਤ ਦਿੱਤੀ ਗਈ ਹੈ।  ਦੁਮਕਾ ਖਜ਼ਾਨੇ ਤੋਂ ਗਬਨ ਕੇਸ ਨੂੰ ਲੈ ਕੇ ਇਸ ਤੋਂ ਪਹਿਲਾਂ ਵੀ ਲਾਲੂ ਦੀ ਜ਼ਮਾਨਤ 'ਤੇ ਕਈ ਵਾਰ ਸੁਣਵਾਈ ਹੋ ਚੁੱਕੀ ਹੈ।

lalulalu prasad yadav

ਉੱਚ ਅਦਾਲਤ ਨੇ ਹਦਾਇਤਾਂ ਦਿੱਤੀਆਂ ਹਨ ਕਿ ਲਾਲੂ ਯਾਦਵ ਬਿਨਾਂ ਇਜਾਜ਼ਤ ਦੇਸ਼ ਤੋਂ ਬਾਹਰ ਨਹੀਂ ਜਾਣਗੇ ਅਤੇ ਨਾ ਹੀ ਉਹ ਆਪਣਾ ਪਤਾ ਅਤੇ ਮੋਬਾਈਲ ਨੰਬਰ ਵੀ ਨਹੀਂ ਬਦਲਣਗੇ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement