ਉਤਰਾਖੰਡ 'ਚ ਜੰਗਲਾਂ ਨੂੰ ਲੱਗੀ ਭਿਆਨਕ ਅੱਗ
Published : Apr 17, 2021, 10:37 am IST
Updated : Apr 17, 2021, 10:54 am IST
SHARE ARTICLE
Terrible forest fire in Uttarakhand
Terrible forest fire in Uttarakhand

ਫਾਇਰ ਵਿਭਾਗ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ 'ਚ ਜੁਟੀ

ਦੇਹਰਾਦੂਨ: ਉੱਤਰਾਖੰਡ ਦੇ ਚਮੁੰਦ, ਟਿਹਰੀ ਗੜਵਾਲ ਦੇ ਜੰਗਲਾਂ ਵਿਚ ਭਿਆਨਕ ਅੱਗ ਲੱਗੀ ਹੋਈ ਹੈ । ਫਾਇਰ ਵਿਭਾਗ ਅਤੇ ਜੰਗਲਾਤ ਵਿਭਾਗ ਅੱਗ ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ  ਕਰ ਰਹੇ ਹਨ। ਦੱਸ ਦੇਈਏ ਕਿ ਪਿਛਲੇ ਦਿਨੀਂ ਉਤਰਾਖੰਡ ਦੇ ਜੰਗਲਾਂ ਵਿੱਚ ਅੱਗ ਲੱਗਣ ਦੀਆਂ ਕਈ ਖਬਰਾਂ ਆਈਆਂ ਹਨ।

 

 

Location: India, Uttarakhand

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement