ਗੁਜਰਾਤ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5
Published : May 17, 2021, 10:48 am IST
Updated : May 17, 2021, 10:48 am IST
SHARE ARTICLE
Earthquake
Earthquake

ਰਾਜਕੋਟ ਵਿਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ 

ਅਮਰੇਲੀ : ਤੌਕਤੇ ਤੂਫਾਨ ਦੇ ਵਿਚਕਾਰ ਗੁਜਰਾਤ ਦੇ ਅਮਰੇਲੀ ਨੇੜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ  ਸੈਂਟਰ  ਦੇ ਅਨੁਸਾਰ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਤੇ 4.5 ਮਾਪੀ ਗਈ। ਹਾਲਾਂਕਿ, ਭੂਚਾਲ ਵਿਚ ਕਿਸੀ ਦੇ ਜਾਨ ਮਾਲ ਦੀ ਕੋਈ ਖਬਰ ਨਹੀਂ ਆਈ ਹੈ। 

ਰਾਜਕੋਟ ਵਿਚ ਵੀ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ 
ਇਸ ਤੋਂ ਇਲਾਵਾ ਗੁਜਰਾਤ ਦੇ ਰਾਜਕੋਟ  ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.8 ਰਹੀ। ਇਸਦੀ ਪੁਸ਼ਟੀ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੁਆਰਾ ਕੀਤੀ ਗਈ ਹੈ। ਇਸ ਭੁਚਾਲ ਨਾਲ ਕਿਸੇ ਦੇ ਜਾਨ ਜਾਂ ਮਾਲ ਦੇ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਹੈ।

EarthquakeEarthquake

ਤੌਕਤੇ ਤੂਫਾਨ  ਨੂੰ ਲੈ ਕੇ ਚੇਤਾਵਨੀ ਜਾਰੀ
ਇਸੇ ਦੌਰਾਨ  ਤੌਕਤੇ ਤੂਫਾਨਦੇ ਸੰਬੰਧ ਵਿੱਚ ਗੁਜਰਾਤ ਦੇ ਤੱਟਵਰਤੀ ਇਲਾਕਿਆਂ ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੂਫਾਨ ਕਾਰਨ ਗੁਜਰਾਤ ਦੇ ਤੱਟਵਰਤੀ ਇਲਾਕਿਆਂ ਵਿੱਚ ਅੱਜ ਅਤੇ ਕੱਲ੍ਹ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।

RainRain

ਇਸ ਆਫ਼ਤ ਨਾਲ ਨਜਿੱਠਣ ਲਈ ਐਨਡੀਆਰਐਫ ਦੀਆਂ 50 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਮਛੇਰਿਆਂ ਨੂੰ ਸੁਰੱਖਿਅਤ ਜਗ੍ਹਾ 'ਤੇ ਤਬਦੀਲ ਕਰ ਦਿੱਤਾ ਗਿਆ ਹੈ।

Location: India, Gujarat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement