ਦਿੱਲੀ ਦੇ ਏਮਜ਼ ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ ਲੱਗੀ ਭਿਆਨਕ ਅੱਗ
Published : Jun 17, 2021, 9:05 am IST
Updated : Jun 17, 2021, 9:57 am IST
SHARE ARTICLE
A fire broke out on the ninth floor of AIIMS Hospital in Delhi
A fire broke out on the ninth floor of AIIMS Hospital in Delhi

ਅੱਗ ਬੁਝਾਉਣ ਦੀਆਂ 20 ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਅੱਗ 'ਤੇ ਪਾਇਆ ਗਿਆ ਕਾਬੂ

ਨਵੀਂ ਦਿੱਲੀ: ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) (All India Institute Of Medical Sciences, New Delhi) ਹਸਪਤਾਲ ਦੀ ਨੌਵੀਂ ਮੰਜ਼ਿਲ 'ਤੇ  ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਦੀਆਂ 20 ਗੱਡੀਆਂ ਮੌਕੇ 'ਤੇ ਪਹੁੰਚੀਆਂ ਤੇ ਅੱਗ 'ਤੇ ਕਾਬੂ ਪਾਇਆ।

 

 

ਕਨਵਰਜੈਂਸ ਬਲਾਕ ਵਿੱਚ ਬਹੁਤ ਸਾਰੀਆਂ ਲੈਬਾਂ ਅਤੇ ਟੈਸਟਿੰਗ ਵਿਭਾਗ ਆਦਿ ਹਨ। ਇਹ ਇਕ ਡਾਇਗਨੌਸਟਿਕ ਇਮਾਰਤ ਹੈ ਜਿਸ ਵਿਚ ਅਲੱਗ- ਅਲੱਗ ਡਾਇਗਨੌਸਟਿਕ ਲੈਬਾਂ ਦੇ ਨਾਲ ਇਸ ਵਿਚ ਆਡੀਟੋਰੀਅਮ ਵੀ ਹੈ।

A fire broke out on the ninth floor of AIIMS Hospital in DelhiA fire broke out on the ninth floor of AIIMS Hospital in Delhi

 ਇਹ ਵੀ ਪੜ੍ਹੋ:  ਸੰਪਾਦਕੀ: ਗ਼ਰੀਬੀ ਤੇ ਬੇਰੁਜ਼ਗਾਰੀ ਦੇਸ਼ ਅਤੇ ਦੇਸ਼ ਵਾਸੀਆਂ ਨੂੰ ਨਿਚੋੜ ਕੇ ਰੱਖ ਦੇਵੇਗੀ

ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਰਾਹਤ ਦੀ ਗੱਲ ਇਹ ਹੈ ਕਿ ਕਿਸੇ ਦੇ ਜਾਨੀ ਨੁਕਸਾਨ ਹੋਣ ਦੀ ਕੋਈ ਖ਼ਬਰ ਨਹੀਂ ਹੈ। ਹਾਲਾਂਕਿ ਕਿੰਨਾ ਮਾਲੀ ਨੁਕਸਾਨ ਹੋਇਆ ਹੈ ਇਸ ਦੀ ਅਜੇ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ।

A fire broke out on the ninth floor of AIIMS Hospital in DelhiA fire broke out on the ninth floor of AIIMS Hospital in Delhi

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement