Eid Al-Adha: ਪ੍ਰਧਾਨ ਮੰਤਰੀ ਨੇ ਈਦ-ਉਲ-ਅਜ਼ਹਾ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ 
Published : Jun 17, 2024, 10:36 am IST
Updated : Jun 17, 2024, 10:36 am IST
SHARE ARTICLE
PM Modi
PM Modi

ਮੈਂ ਕਾਮਨਾ ਕਰਦਾ ਹਾਂ ਕਿ ਇਹ ਵਿਸ਼ੇਸ਼ ਮੌਕਾ ਸਾਡੇ ਸਮਾਜ ਵਿੱਚ ਸਦਭਾਵਨਾ ਅਤੇ ਏਕਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰੇ। ਹਰ ਕੋਈ ਖੁਸ਼ ਅਤੇ ਤੰਦਰੁਸਤ ਰਹੇ। - PM Modi

Eid Al-Adha:  ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਈਦ-ਉਲ-ਅਜ਼ਹਾ (ਬਕਰੀਦ) ਦੇ ਮੌਕੇ 'ਤੇ ਦੇਸ਼ ਵਾਸੀਆਂ ਨੂੰ ਮੁਬਾਰਕਬਾਦ ਦਿੱਤੀ।
ਐਕਸ 'ਤੇ ਇਕ ਪੋਸਟ 'ਚ ਉਨ੍ਹਾਂ ਨੇ ਲਿਖਿਆ ਕਿ 'ਈਦ-ਉਲ-ਅਜ਼ਹਾ ਮੁਬਾਰਕ! ਮੈਂ ਕਾਮਨਾ ਕਰਦਾ ਹਾਂ ਕਿ ਇਹ ਵਿਸ਼ੇਸ਼ ਮੌਕਾ ਸਾਡੇ ਸਮਾਜ ਵਿੱਚ ਸਦਭਾਵਨਾ ਅਤੇ ਏਕਤਾ ਦੇ ਬੰਧਨ ਨੂੰ ਹੋਰ ਮਜ਼ਬੂਤ ਕਰੇ। ਹਰ ਕੋਈ ਖੁਸ਼ ਅਤੇ ਤੰਦਰੁਸਤ ਰਹੇ। ’’

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement