ਕਠੂਆ ‘ਚ 14 ਸਾਲਾ ਬੱਚੀ ਨਾਲ ਬਲਾਤਕਾਰ ਦੇ ਦੋਸ਼ ‘ਚ 2 ਵਿਅਕਤੀ ਗ੍ਰਿਫ਼ਤਾਰ
Published : Jul 17, 2019, 5:39 pm IST
Updated : Jul 17, 2019, 5:39 pm IST
SHARE ARTICLE
Arrest
Arrest

ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ 14 ਸਾਲਾ ਬੱਚੀ ਨਾਲ ਬਲਾਤਕਾਰ ਦੇ ਦੋਸ਼ ਵਿਚ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ...

ਜੰਮੂ: ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ 14 ਸਾਲਾ ਬੱਚੀ ਨਾਲ ਬਲਾਤਕਾਰ ਦੇ ਦੋਸ਼ ਵਿਚ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਦੇ ਇਕ ਅਧਿਕਾਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਸਦਰੋਟਾ-ਲੋਹਾਈ ਮਲਹਾਰ ਪਿੰਡ ਦੇ ਨਿਵਾਸੀ ਮੁਹੰਮਦ ਇਕਬਾਲ ਅਤੇ ਬਾਬੂ ਦੀਨ ਨੂੰ ਮੰਗਲਵਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀੜਿਤਾ ਦੇ ਪਿਤਾ ਨੇ ਦੋਨਾਂ ਦੇ ਵਿਰੁੱਧ ਪਿਛਲੇ ਹਫ਼ਤੇ ਸ਼ਿਕਾਇਤ ਦਰਜ ਕਰਵਾਈ ਸੀ।

Rape Case Rape Case

ਅਧਿਕਾਰੀ ਨੇ ਕਿਹਾ ਕਿ ਦੋਨਾਂ ਦੋਸ਼ੀਆਂ ਦੇ ਵਿਰੱਧ ਪਾਕਸੋ ਕਾਨੂੰਨ ਸਮੇਤ ਕਾਨੂੰਨ ਦੀ ਸੰਬੰਧਿਤ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੀੜਿਤਾ ਦੀ ਮੈਡੀਕਲ ਜਾਂਚ ਰਿਪੋਰਟ ਆਉਣੀ ਬਾਕੀ ਹੈ ਅਤੇ ਮੈਜਿਸਟ੍ਰੇਟ ਦੇ ਸਾਹਮਣੇ ਉਸਦਾ ਬਿਆਨ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement