ਡੀ.ਈ.ਆਰ.ਸੀ. ਮੁਖੀ ਦੀ ਨਿਯੁਕਤੀ ’ਤੇ ਵਿਵਾਦ ਬਾਰੇ ਸੁਪਰੀਮ ਕੋਰਟ ਨੇ ਮੁੱਖ ਮੰਤਰੀ ਅਤੇ ਰਾਜਪਾਲ ਨੂੰ ਕਿਹਾ

By : GAGANDEEP

Published : Jul 17, 2023, 5:43 pm IST
Updated : Jul 17, 2023, 5:48 pm IST
SHARE ARTICLE
photo
photo

‘ਸਿਆਸੀ ਕਲੇਸ਼ ਛੱਡੋ, ਮਿਲ ਕੇ ਡੀ.ਈ.ਆਰ.ਸੀ. ਮੁਖੀ ਦੇ ਨਾਂ ’ਤੇ ਵਿਚਾਰ ਕਰੋ’

ਨਵੀਂ ਦਿੱਲੀ: ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (ਡੀ.ਈ.ਆਰ.ਸੀ.) ਦੇ ਨਵੇਂ ਮੁਖੀ ਦੀ ਨਿਯੁਕਤੀ ਨੂੰ ਲੈ ਕੇ ਮਤਭੇਦਾਂ ਵਿਚਕਾਰ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪਰਾਜਪਾਲ ਵੀ.ਕੇ. ਸਕਸੇਨਾ ਨੇ ਇਸ ਅਹੁਦੇ ਲਈ ਸਾਬਕਾ ਜੱਜਾਂ ਦੇ ਨਾਵਾਂ ’ਤੇ ਵਿਚਾਰ-ਵਟਾਂਦਰਾ ਕਰਨ ਨੂੰ ਕਿਹਾ ਹੈ

ਇਹ ਵੀ ਪੜ੍ਹੋ: ਮੰਤਰੀ ਗੁਰਮੀਤ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ CM ਰਾਹਤ ਫੰਡ 'ਚ ਇਕ ਮਹੀਨੇ ਦੀ ਦਿਤੀ ਤਨਖ਼ਾਹ


ਅਦਾਲਤ ਨੇ ਕਿਹਾ ਕਿ ਸੰਵਿਧਾਨਕ ਅਹੁਦਿਆਂ ’ਤੇ ਬੈਠੇ ਦੋਹਾਂ ਵਿਅਕਤੀਆਂ ਨੂੰ ‘ਸਿਆਸੀ ਕਲੇਸ਼’ ਤੋਂ ਉਪਰ ਉਠਣਾ ਹੋਵੇਗਾ। ਚੀਫ਼ ਜਸਟਿਸ ਡੀ.ਵਾਈ. ਚੰਦਰਚੂਣ ਅਤੇ ਜਸਟਿਸ ਪੀ.ਐਸ. ਨਰਸਿਮਹਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਨੇ ਕਿਹਾ ਕਿ ਉਹ ਵੀਰਵਾਰ ਨੂੰ ਇਕ ਵਾਰੀ ਫਿਰ ਮਾਮਲੇ ’ਤੇ ਵਿਚਾਰ ਕਰੇਗੀ। 

 ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਅਪਣੇ ਨਾਂ ਹੇਠ ਫਰਜ਼ੀ ਕਾਸਟਿੰਗ ਕਾਲਾਂ ਵਿਰੁਧ ਨੋਟਿਸ ਜਾਰੀ ਕੀਤਾ 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement