Arvind Kejriwal : ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ 'ਤੇ ਦਿੱਲੀ ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
Published : Jul 17, 2024, 3:51 pm IST
Updated : Jul 17, 2024, 3:51 pm IST
SHARE ARTICLE
,Arvind Kejriwal
,Arvind Kejriwal

ਜ਼ਮਾਨਤ ਪਟੀਸ਼ਨ 'ਤੇ 29 ਜੁਲਾਈ ਨੂੰ ਸੁਣਵਾਈ ਹੋਵੇਗੀ

Arvind Kejriwal Bail : ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਅਤੇ ਇਸ ਮਾਮਲੇ ਵਿੱਚ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਦੋਵਾਂ ’ਤੇ ਦਿੱਲੀ ਹਾਈ ਕੋਰਟ ਨੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜ਼ਮਾਨਤ ਪਟੀਸ਼ਨ 'ਤੇ 29 ਜੁਲਾਈ ਨੂੰ ਸੁਣਵਾਈ ਹੋਵੇਗੀ। 

Location: India, Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement