Windfall tax: ਸਰਕਾਰ ਨੇ ਕੱਚੇ ਪੈਟਰੋਲੀਅਮ 'ਤੇ ਵਿੰਡਫਾਲ ਟੈਕਸ ਘਟਾ ਕੇ 2,100 ਰੁਪਏ ਪ੍ਰਤੀ ਟਨ ਕਰ ਦਿੱਤਾ
Published : Aug 17, 2024, 3:45 pm IST
Updated : Aug 17, 2024, 3:45 pm IST
SHARE ARTICLE
 The government has reduced the windfall tax on crude petroleum to Rs 2,100 per tonne.
The government has reduced the windfall tax on crude petroleum to Rs 2,100 per tonne.

Windfall tax: ਅਧਿਕਾਰਤ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਨਵੀਆਂ ਦਰਾਂ ਸ਼ਨੀਵਾਰ 17 ਅਗਸਤ ਤੋਂ ਲਾਗੂ ਹੋ ਗਈਆਂ ਹਨ

 

Windfall tax: ਸਰਕਾਰ ਨੇ ਘਰੇਲੂ ਪੱਧਰ 'ਤੇ ਪੈਦਾ ਹੋਣ ਵਾਲੇ ਕੱਚੇ ਤੇਲ 'ਤੇ ਵਿੰਡਫਾਲ ਟੈਕਸ 4,600 ਰੁਪਏ ਪ੍ਰਤੀ ਟਨ ਤੋਂ ਘਟਾ ਕੇ 2,100 ਰੁਪਏ ਪ੍ਰਤੀ ਟਨ ਕਰ ਦਿੱਤਾ ਹੈ। ਇਹ ਟੈਕਸ ਸ਼ਨੀਵਾਰ ਤੋਂ ਲਾਗੂ ਹੋ ਗਿਆ ਹੈ।

ਇਹ ਟੈਕਸ ਸਪੈਸ਼ਲ ਐਡੀਸ਼ਨਲ ਐਕਸਾਈਜ਼ ਡਿਊਟੀ (SAED) ਦੇ ਰੂਪ ਵਿੱਚ ਲਗਾਇਆ ਜਾਂਦਾ ਹੈ। ਡੀਜ਼ਲ ਪੈਟਰੋਲ ਅਤੇ ਜੈੱਟ ਈਂਧਨ (ਏ.ਟੀ.ਐੱਫ.) ਦੇ ਨਿਰਯਾਤ 'ਤੇ SAED ਨੂੰ 'ਸਿਫਰ' 'ਤੇ ਬਰਕਰਾਰ ਰੱਖਿਆ ਗਿਆ ਹੈ।

ਅਧਿਕਾਰਤ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਨਵੀਆਂ ਦਰਾਂ ਸ਼ਨੀਵਾਰ 17 ਅਗਸਤ ਤੋਂ ਲਾਗੂ ਹੋ ਗਈਆਂ ਹਨ।ਭਾਰਤ ਨੇ ਪਹਿਲੀ ਵਾਰ 1 ਜੁਲਾਈ, 2022 ਨੂੰ ਵਿੰਡਫਾਲ ਪ੍ਰੋਫਿਟ ਟੈਕਸ ਲਗਾਇਆ, ਜਿਸ ਨਾਲ ਇਹ ਊਰਜਾ ਕੰਪਨੀਆਂ ਦੇ ਅਸਧਾਰਨ ਮੁਨਾਫ਼ਿਆਂ 'ਤੇ ਟੈਕਸ ਲਗਾਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਬਣ ਗਿਆ। ਪਿਛਲੇ ਦੋ ਹਫ਼ਤਿਆਂ ਵਿੱਚ ਤੇਲ ਦੀਆਂ ਔਸਤ ਕੀਮਤਾਂ ਦੇ ਆਧਾਰ 'ਤੇ ਟੈਕਸ ਦਰਾਂ ਦੀ ਹਰ ਪੰਦਰਵਾੜੇ ਵਿੱਚ ਸਮੀਖਿਆ ਕੀਤੀ ਜਾਂਦੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement