Jammu and Kashmir News : ਰਾਜੌਰੀ 'ਚ ਫੌਜ ਦੀ ਗੱਡੀ ਖਾਈ 'ਚ ਡਿੱਗੀ, 4 ਜਵਾਨ ਜ਼ਖਮੀ, 2 ਦੀ ਹਾਲਤ ਗੰਭੀਰ
Published : Sep 17, 2024, 9:26 pm IST
Updated : Sep 17, 2024, 10:18 pm IST
SHARE ARTICLE
Army vehicle falls
Army vehicle falls

ਸਾਰਿਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ

Jammu and Kashmir News : ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਮੰਗਲਵਾਰ ਰਾਤ ਨੂੰ ਫੌਜ ਦੀ ਆਰਮਾਡਾ ਗੱਡੀ ਖਾਈ 'ਚ ਡਿੱਗ ਗਈ ਹੈ। ਇਸ ਘਟਨਾ 'ਚ 4 ਜਵਾਨ ਜ਼ਖਮੀ ਹੋਏ ਹਨ , ਦੋ ਜਵਾਨਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਾਰਿਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। 

ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਦੇਰ ਸ਼ਾਮ ਪਹਾੜੀ ਜ਼ਿਲ੍ਹੇ ਦੇ ਮੰਜਾਕੋਟ ਇਲਾਕੇ ਵਿੱਚ ਵਾਪਰਿਆ ਹੈ। ਇਸ ਵਿੱਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਸਥਾਨਕ ਪਿੰਡ ਵਾਸੀਆਂ ਸਮੇਤ ਬਚਾਅ ਕਰਮਚਾਰੀਆਂ ਨੇ ਸਾਰੇ ਜ਼ਖਮੀ ਕਮਾਂਡੋਜ਼ ਨੂੰ ਬਾਹਰ ਕੱਢਿਆ। ਇਨ੍ਹਾਂ ਵਿੱਚੋਂ ਦੋ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement