ਪੀਲੀਭੀਤ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 7 ਦੀ ਮੌਤ, 24 ਜਖ਼ਮੀ 
Published : Oct 17, 2020, 10:23 am IST
Updated : Oct 17, 2020, 10:40 am IST
SHARE ARTICLE
Massive Accident In Pilibhit
Massive Accident In Pilibhit

ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 6 ਲੋਕਾਂ ਦੀ ਹਸਪਤਾਲ 'ਚ ਹੋਈ

ਪੀਲੀਭੀਤ - ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿੱਚ ਇੱਕ ਰੋਡਵੇਜ਼ ਬੱਸ ਅਤੇ ਇੱਕ ਪਿਕਅਪ ਗੱਡੀ ਦੀ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੱਸ ਬੁਰੀ ਤਰ੍ਹਾਂ ਪਲਟ ਗਈ। ਇਸ ਭਿਆਨਕ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ  ਜਦੋਂ ਕਿ 24 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਪੂਰਨਪੁਰ ਦੇ ਰਾਸ਼ਟਰੀ ਰਾਜ ਮਾਰਗ 'ਤੇ ਵਾਪਰਿਆ।

Massive Accident In PilibhitMassive Accident In Pilibhit

ਹਾਦਸੇ ਦੀ ਜਾਣਕਾਰੀ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਤੇ  ਜ਼ਖਮੀਆਂ ਦਾ ਇਲਾਜ ਪੀਲੀਭੀਤ ਦੇ ਜ਼ਿਲ੍ਹਾ ਹਸਪਤਾਲ ਅਤੇ ਬਰੇਲੀ ਵਿਖੇ ਕੀਤਾ ਜਾ ਰਿਹਾ ਹੈ। 

Massive Accident In PilibhitMassive Accident In Pilibhit

ਦੱਸਿਆ ਜਾ ਰਿਹਾ ਹੈ ਕਿ ਬੱਸ ਲਖਨਊ ਤੋਂ ਪੀਲੀਭੀਤ ਜਾ ਰਹੀ ਸੀ। ਇਸ ਦੌਰਾਨ ਉਸ ਨੂੰ ਪੂਰਨਪੁਰ ਥਾਣਾ ਖੇਤਰ ਵਿਚ ਪਿਕਅਪ ਗੱਡੀ ਨਾਲ ਉਸ ਦਾ ਹਾਦਸਾ ਹੋ ਗਿਆ। ਇਸ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 6 ਲੋਕਾਂ ਦੀ ਹਸਪਤਾਲ 'ਚ ਮੌਤ ਹੋ ਗਈ।

ਦੱਸ ਦਈਏ ਕਿ ਪੀਲੀਭੀਤ ਵਿਚ ਆਯੋਜਿਤ ਹਾਦਸੇ ਤੇ ਸੀ ਐਮ ਯੋਗੀ ਆਦਿਤਿਆਨਾਥ ਨੇ ਵੀ ਦੁਖ ਜਾਹਿਰ ਕੀਤਾ ਹੈ। ਸੀ.ਐੱਮ ਯੋਗੀ ਨੇ ਸੀਨੀਅਰ ਅਧਿਕਾਰੀਆਂ ਨੂੰ ਮੌਕੇ 'ਤੇ ਪਹੁੰਚ ਕੇ ਤੇ ਜਰੂਰੀ ਮਦਦ ਦੇਣ ਦੇ ਆਦੇਸ਼ ਦਿੱਤੇ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement