ਜਾਣੋ ਕਿਉਂ ਰੇਲਵੇ ਨੇ ਰੱਦ ਕੀਤੀਆਂ 150 ਤੋਂ ਵੱਧ ਟਰੇਨਾਂ
Published : Oct 17, 2022, 12:24 pm IST
Updated : Oct 17, 2022, 12:24 pm IST
SHARE ARTICLE
Know why Railways canceled more than 150 trains
Know why Railways canceled more than 150 trains

ਸਿਸਟਮ ਦੀ ਵੈਬਸਾਈਟ ਉੱਤੇ ਰੱਦ ਕੀਤੀਆਂ ਗਈਆਂ ਟ੍ਰੇਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

 

ਨਵੀਂ ਦਿੱਲੀ: ਭਾਰਤੀ ਰੇਲਵੇ 'ਚ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ ਹੈ। ਜੇਕਰ ਤੁਸੀਂ ਵੀ ਕਿਤੇ ਘੁੰਮਣ ਜਾਂ ਜ਼ਰੂਰੀ ਕੰਮ ਲਈ ਕਿਸੇ ਦੂਜੇ ਸ਼ਹਿਰ ਵਿਚ ਜਾਣ ਦੀ ਯੋਜਨਾ ਬਣਾ ਰਹੇ ਹੋ ਅਤੇ ਤੁਸੀਂ ਟਿਕਟ ਬੁੱਕ ਕੀਤੀ ਹੈ, ਤਾਂ ਇੱਕ ਵਾਰ ਆਪਣੀ ਟ੍ਰੇਨ ਦਾ ਸਟੇਟਸ ਜ਼ਰੂਰ ਦੇਖੋ।

ਰੇਲਵੇ ਨੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਦੇਸ਼ ਭਰ ਵਿੱਚ 150 ਤੋਂ ਵੱਧ ਟਰੇਨਾਂ ਰੱਦ ਕਰ ਦਿੱਤੀਆਂ ਹਨ ਜੋ ਅੱਜ ਯਾਨੀ ਕਿ 17 ਅਕਤੂਬਰ 2022 ਨੂੰ ਰਵਾਨਾ ਹੋਣੀਆਂ ਸਨ। ਰੱਦ ਕੀਤੀਆਂ ਟਰੇਨਾਂ ਵਿੱਚ ਵੱਡੀ ਗਿਣਤੀ ਵਿੱਚ ਯਾਤਰੀ, ਮੇਲ ਅਤੇ ਐਕਸਪ੍ਰੈਸ ਟਰੇਨਾਂ ਸ਼ਾਮਲ ਹਨ। ਭਾਰਤੀ ਰੇਲਵੇ ਰਾਸ਼ਟਰੀ ਰੇਲਗੱਡੀ ਪੁੱਛਗਿੱਛ ਸਿਸਟਮ ਦੀ ਵੈਬਸਾਈਟ ਉੱਤੇ ਰੱਦ ਕੀਤੀਆਂ ਗਈਆਂ ਟ੍ਰੇਨਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement