ਮਿੱਥੇ ਹੋਏ ਸ਼ੈਡਿਊਲ ਅਨੁਸਾਰ ਹੀ ਹੋਣਗੀਆਂ CA ਦੀਆਂ ਪ੍ਰੀਖਿਆਵਾਂ
Published : Nov 17, 2020, 12:42 pm IST
Updated : Nov 17, 2020, 12:42 pm IST
SHARE ARTICLE
CA Exam
CA Exam

ਇੰਸਟੀਚਿਊਟ 21 ਨਵੰਬਰ ਤੋਂ 14 ਦਸੰਬਰ ਤੱਕ ਸੀ. ਏ.-2020 ਲਈ ਫਾਈਨਲ, ਇੰਟਰ ਅਤੇ ਫਾਊਂਡੇਸ਼ਨ ਕੋਰਸ ਦੀਆਂ ਪ੍ਰੀਖਿਆਵਾਂ ਦਾ ਆਯੋਜਨ ਕਰੇਗਾ।

ਲੁਧਿਆਣਾ : ਦਿ ਇੰਸਟੀਚਿਊਟ ਆਫ ਚਾਰਟਿਡ ਅਕਾਊਟੈਂਟਸ ਆਫ ਇੰਡੀਆ ਦੀ ਸੀ. ਏ. ਫਾਊਂਡੇਸ਼ਨ, ਇੰਟਰਮੀਡੀਏਟ ਅਤੇ ਅੰਤਿਮ ਪ੍ਰੀਖਿਆਵਾਂ ਬਾਰੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਗਲਤ ਖ਼ਬਰਾਂ ਦਾ ਇੰਸਟੀਚਿਊਟ ਨੇ ਸਖ਼ਤ ਨੋਟਿਸ ਲਿਆ ਹੈ। ਆਪਣੇ ਟਵਿੱਟਰ ਹੈਂਡਲ ’ਤੇ ਆਈ. ਸੀ. ਏ. ਆਈ. ਨੇ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਗਲਤ ਦੱਸਿਆ ਅਤੇ ਪ੍ਰੀਖਿਆ 'ਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਨੂੰ ਪ੍ਰੀਖਿਆ ਨੂੰ ਲੈ ਕੇ ਵਾਇਰਲ ਹੋ ਰਹੀਆਂ ਝੂਠੀਆਂ ਖ਼ਬਰਾਂ ’ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਹੈ।

CA Exam CA Exam

ਦੱਸ ਦਈਏ ਕਿ ਇੰਸਟੀਚਿਊਟ 21 ਨਵੰਬਰ ਤੋਂ 14 ਦਸੰਬਰ ਤੱਕ ਸੀ. ਏ.-2020 ਲਈ ਫਾਈਨਲ, ਇੰਟਰ ਅਤੇ ਫਾਊਂਡੇਸ਼ਨ ਕੋਰਸ ਦੀਆਂ ਪ੍ਰੀਖਿਆਵਾਂ ਦਾ ਆਯੋਜਨ ਕਰੇਗਾ। ਇੰਸਟੀਚਿਊਟ ਨੇ ਆਪਣੇ ਟਵਿੱਟਰ ਹੈਂਡਲ ’ਤੇ ਕਿਹਾ ਕਿ 21 ਨਵੰਬਰ ਤੋਂ ਸ਼ੁਰੂ ਹੋਣ ਵਾਲੇ ਆਈ. ਸੀ. ਏ. ਆਈ. ਪ੍ਰੀਖਿਆ ਦੇ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਦਾ ਹੈ

The Institute of Chartered Accountants of IndiaThe Institute of Chartered Accountants of India

ਕਿ ਪ੍ਰੀਖਿਆਵਾਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਹੀ ਆਯੋਜਿਤ ਕੀਤੀਆਂ ਜਾਣਗੀਆਂ। ਉਮੀਦਵਾਰ ਸਿਰਫ ਪ੍ਰੀਖਿਆ ਦੀ ਤਿਆਰੀ ’ਤੇ ਧਿਆਨ ਦੇਣ ਅਤੇ ਕਿਸੇ ਵੀ ਬਿਆਨ ਤੋਂ ਉਲਝਣ 'ਚ ਨਾ ਆਉਣ। ਉਮੀਦਵਾਰਾਂ ਨੂੰ ਸਹੀ ਸਲਾਹ ਦਿੱਤੀ ਗਈ ਹੈ ਕਿ ਸਿਰਫ ਅਧਿਕਾਰਕ ਵੈੱਬਸਾਈਟ ’ਤੇ ਹੋਏ ਐਲਾਨ ’ਤੇ ਯਕੀਨ ਕਰਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement