ਸਾਬਕਾ ਕੇਂਦਰੀ ਮੰਤਰੀ ਜੈਅਸਿੰਗਰਾਓ ਗਾਇਕਵਾੜ ਪਾਟਿਲ ਨੇ BJP ਤੋਂ ਦਿੱਤਾ ਅਸਤੀਫਾ
Published : Nov 17, 2020, 5:58 pm IST
Updated : Nov 17, 2020, 6:02 pm IST
SHARE ARTICLE
Former Union minister Jaysingrao Gaikwad
Former Union minister Jaysingrao Gaikwad

'ਮੈਂ 10 ਸਾਲਾਂ ਤੋਂ ਲਗਾਤਾਰ ਪਾਰਟੀ ਲੀਡਰਸ਼ਿਪ ਵਲੋਂ ਕੀਤੀ ਜਾ ਰਹੀ ਅਣਦੇਖੀ ਕਰਨ ਤੋਂ ਖ਼ੁਸ਼ ਨਹੀਂ ਸਾਂ।

ਨਵੀਂ ਦਿੱਲੀ- ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਜੈਅਸਿੰਗਰਾਓ ਗਾਇਕਵਾੜ ਪਾਟਿਲ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਮਹਾਰਾਸ਼ਟਰ ਦੇ ਭਾਜਪਾ ਪ੍ਰਧਾਨ ਚੰਦਰਕਾਂਤ ਪਾਟਿਲ ਨੂੰ ਪੱਤਰ ਭੇਜ ਕੇ ਅਸਤੀਫ਼ਾ ਦੇ ਦਿੱਤਾ ਹੈ। ਪਾਰਟੀ ਤੋਂ ਅਸਤੀਫ਼ਾ ਦਿੰਦਿਆਂ ਗਾਇਕਵਾੜ ਨੇ ਲਿਖਿਆ, ''ਮੈਂ 10 ਸਾਲਾਂ ਤੋਂ ਲਗਾਤਾਰ ਪਾਰਟੀ ਲੀਡਰਸ਼ਿਪ ਵਲੋਂ ਕੀਤੀ ਜਾ ਰਹੀ ਅਣਦੇਖੀ ਕਰਨ ਤੋਂ ਖ਼ੁਸ਼ ਨਹੀਂ ਸਾਂ। ਇਸ ਲਈ ਮੈਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।''

former

ਚੰਦਰਕਾਂਤ ਪਾਟਿਲ ਨੂੰ ਲਿਖੀ ਆਪਣੀ ਚਿੱਠੀ ਵਿਚ ਉਸਨੇ ਲਿਖਿਆ ਹੈ ਕਿ "ਮੈਂ ਪਾਰਟੀ ਲਈ ਕੰਮ ਕਰਨਾ ਚਾਹੁੰਦਾ ਹਾਂ ਪਰ ਪਾਰਟੀ ਮੈਨੂੰ ਮੌਕਾ ਨਹੀਂ ਦੇ ਰਹੀ। ਇਸ ਲਈ ਮੈਂ ਇਹ ਕਦਮ ਚੁੱਕਿਆ ਹੈ।"
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement