ਕਸ਼ਮੀਰ ਦੇ ਗੁਲਮਰਗ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ, ਮੈਦਾਨੀ ਇਲਾਕਿਆਂ ’ਚ ਮੀਂਹ 
Published : Nov 17, 2024, 9:52 am IST
Updated : Nov 17, 2024, 9:52 am IST
SHARE ARTICLE
The first snowfall of the season in Kashmir's Gulmarg, rain in the plains
The first snowfall of the season in Kashmir's Gulmarg, rain in the plains

24 ਨਵੰਬਰ ਨੂੰ ਉੱਪਰਲੇ ਇਲਾਕਿਆਂ ’ਚ ਕੁੱਝ ਥਾਵਾਂ ’ਤੇ ਹਲਕੇ ਮੀਂਹ ਜਾਂ ਹਲਕੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।     

The first snowfall of the season in Kashmir's Gulmarg, rain in the plains: ਕਸ਼ਮੀਰ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਗੁਲਮਰਗ ’ਚ ਸਨਿਚਰਵਾਰ ਨੂੰ ਮੌਸਮ ਦੀ ਪਹਿਲੀ ਬਰਫਬਾਰੀ ਹੋਈ।  ਅਧਿਕਾਰੀਆਂ ਨੇ ਦਸਿਆ ਕਿ ਬਰਫਬਾਰੀ ਸਵੇਰੇ ਸ਼ੁਰੂ ਹੋਈ ਅਤੇ ਰੁਕ-ਰੁਕ ਕੇ ਚੱਲ ਰਹੀ ਸੀ, ਜਿਸ ਨਾਲ ਇਲਾਕੇ ’ਚ ਇਕ ਇੰਚ ਤਕ ਬਰਫਬਾਰੀ ਹੋ ਗਈ। ਉਨ੍ਹਾਂ ਕਿਹਾ ਕਿ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਕੁਪਵਾੜਾ, ਸ਼ੋਪੀਆਂ ਦੇ ਮਾਛਿਲ ਰੋਡ ਅਤੇ ਵਾਦੀ ਦੇ ਹੋਰ ਉਪਰਲੇ ਇਲਾਕਿਆਂ ਅਤੇ ਹੋਰ ਥਾਵਾਂ ’ਤੇ ਵੀ ਬਰਫਬਾਰੀ ਹੋਈ।

ਇਸ ਦੌਰਾਨ ਸ੍ਰੀਨਗਰ ਸਮੇਤ ਮੈਦਾਨੀ ਇਲਾਕਿਆਂ ਦੇ ਕਈ ਹਿੱਸਿਆਂ ’ਚ ਮੀਂਹ ਪਿਆ। 24 ਨਵੰਬਰ ਨੂੰ ਉੱਪਰਲੇ ਇਲਾਕਿਆਂ ’ਚ ਕੁੱਝ ਥਾਵਾਂ ’ਤੇ ਹਲਕੇ ਮੀਂਹ ਜਾਂ ਹਲਕੀ ਬਰਫਬਾਰੀ ਹੋਣ ਦੀ ਸੰਭਾਵਨਾ ਹੈ।     

SHARE ARTICLE

ਸਪੋਕਸਮੈਨ FACT CHECK

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement