ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਸੰਸਦ ਦਾ ਸੈਸ਼ਨ ਨਾ ਬੁਲਾਉਣਾ ਸਰਕਾਰ ਦਾ ਹੰਕਾਰ: ਪਿ੍ਰਯੰਕਾ
Published : Dec 17, 2020, 10:00 pm IST
Updated : Dec 17, 2020, 10:00 pm IST
SHARE ARTICLE
Priyanka
Priyanka

ਪਿ੍ਰਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਸਿੱਖ ਸੰਤ ਰਾਮ ਸਿੰਘ ਦੀ ਕਥਿਤ ਖ਼ੁੁਦਕੁਸ਼ੀ ਨੂੰ ਲੈ ਕੇ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆ

ਨਵੀਂ ਦਿੱਲੀ : ਕਾਂਗਰਸ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ ਸਿੱਖ ਸੰਤ ਰਾਮ ਸਿੰਘ ਦੀ ਕਥਿਤ ਖ਼ੁੁਦਕੁਸ਼ੀ ਨੂੰ ਲੈ ਕੇ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਅਤੇ ਖੇਤੀਬਾੜੀ ਕਾਨੂੰਨਾਂ ਤੇ ਵਿਚਾਰ-ਵਟਾਂਦਰੇ ਲਈ ਸੰਸਦ ਦੇ ਸੈਸ਼ਨ ਨੂੰ ਨਾ ਬੁਲਾਉਣ ਲਈ ਸਰਕਾਰ ਤੇ ਹੰਕਾਰ ਅਤੇ ਅਸੰਵੇਦਨਸ਼ੀਲਤਾ ਦਾ ਦੋਸ਼ ਲਗਾਇਆ।

Sant Baba Ram Singh Sant Baba Ram Singhਜ਼ਿਕਰਯੋਗ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ ਇਸ ਵਾਰ ਕੋਰੋਨਾ ਮਹਾਂਮਾਰੀ ਦੇ ਕਾਰਨ ਨਹੀਂ ਹੋਵੇਗਾ। ਕਾਂਗਰਸ ਦੀ ਉੱਤਰ ਪ੍ਰਦੇਸ਼ ਦੀ ਇੰਚਾਰਜ ਪਿ੍ਰਯੰਕਾ ਨੇ ਟਵੀਟ ਕੀਤਾ, ‘‘ਕੋਰੋਨਾ ਕਾਲ ਦੇ ਮੱਧ ਵਿਚ ਭਾਜਪਾ ਸਰਕਾਰ ਨੇ ਅਰਬਪਤੀਆਂ ਦੋਸਤਾਂ ਲਈ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਨੂੰ ਪਾਸ ਕਰ ਦਿਤਾ ਪਰ ਕਿਸਾਨਾਂ ਦੀ ਮੰਗ ਉੱਤੇ,

farmer protestfarmer protest

11 ਕਿਸਾਨਾਂ ਦੀ ਸ਼ਹਾਦਤ ਅਤੇ ਬਾਬਾ ਰਾਮ ਸਿੰਘ ਦੀ ਖ਼ੁੁਦਕੁਸ਼ੀ ਇਸ ਦੇ ਬਾਵਜੂਦ ਕਿਸਾਨ ਕਾਨੂੰਨਾਂ ਉੱਤੇ ਵਿਚਾਰ ਵਟਾਂਦਰੇ ਲਈ ਸੰਸਦ ਨਹੀਂ ਖੁੱਲ੍ਹ ਸਕਦੀ। ਇੰਨਾ ਜ਼ਿਆਦਾ ਹੰਕਾਰ ਅਤੇ ਅਸੰਵੇਦਨਸ਼ੀਲਤਾ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement