ਪੰਜਾਬ ਦੇ ਨਵੇਂ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਸੰਭਾਲਿਆ ਅਹੁਦਾ
Published : Dec 17, 2021, 2:37 pm IST
Updated : Dec 17, 2021, 2:37 pm IST
SHARE ARTICLE
Siddhartha Chattopadhyay
Siddhartha Chattopadhyay

ਚਾਰਜ ਸੰਭਾਲਣ ਤੋਂ ਬਾਅਦ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

 

ਚੰਡੀਗੜ੍ਹ: ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੇ ਸ਼ੁੱਕਰਵਾਰ ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਚੀਫ਼ ਆਫ਼ ਪੁਲਿਸ ਫੋਰਸ) ਦਾ ਚਾਰਜ ਸੰਭਾਲ ਲਿਆ ਹੈ।

Siddhartha ChattopadhyaySiddhartha Chattopadhyay

 

ਰਾਜ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ, ਸਿਧਾਰਥ ਚਟੋਪਾਧਿਆਏ, ਆਈ.ਪੀ.ਐਸ, ਮੁੱਖ ਡਾਇਰੈਕਟਰ, ਸਟੇਟ ਵਿਜੀਲੈਂਸ ਬਿਊਰੋ ਦੇ ਵਾਧੂ ਚਾਰਜ ਤੋਂ ਇਲਾਵਾ ਡੀ.ਜੀ.ਪੀ., ਪੀ.ਐਸ.ਪੀ.ਸੀ.ਐਲ., ਪਟਿਆਲਾ ਦਾ ਚਾਰਜ ਸੰਭਾਲਦੇ ਰਹਿਣਗੇ।

 

 

Siddhartha ChattopadhyaySiddhartha Chattopadhyay

 

ਪੰਜਾਬ ਦੇ ਨਵ-ਨਿਯੁਕਤ ਡੀਜੀਪੀ ਨੇ ਚਾਰਜ ਸੰਭਾਲਣ ਤੋਂ ਬਾਅਦ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਿਹਾ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅਮਨ-ਕਾਨੂੰਨ ਬਣਾਈ ਰੱਖਣ ਦੇ ਨਾਲ-ਨਾਲ ਉਹ ਸੂਬੇ ਵਿੱਚ ਨਸ਼ਿਆਂ ਦੀ ਤਸਕਰੀ, ਮਨੁੱਖੀ ਤਸਕਰੀ ਵਿਰੁੱਧ ਲੜਾਈ ਅਤੇ ਸੜਕ ਸੁਰੱਖਿਆ ਦੇ ਮਾਹੌਲ ਨੂੰ ਬਿਹਤਰ ਬਣਾਉਣ ਵੱਲ ਧਿਆਨ ਦੇਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement