CBSE ਵਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ 2021 ਦੀ ਤਰੀਕ ਦਾ ਐਲਾਨ, ਲਿੰਕ ਰਾਹੀਂ ਕਰੋ ਚੈੱਕ
Published : Jan 18, 2021, 3:37 pm IST
Updated : Jan 18, 2021, 3:37 pm IST
SHARE ARTICLE
CBSE
CBSE

ਇਸ ਸਾਲ ਇਹ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋ ਕੇ 10 ਜੂਨ ਤੱਕ ਚੱਲਣਗੀਆਂ। 

ਨਵੀਂ ਦਿੱਲੀ: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਵਲੋਂ 10ਵੀਂ ਅਤੇ 12 ਵੀਂ ਬੋਰਡ ਪ੍ਰੀਖਿਆ ਸ਼ੁਰੂ ਹੋਣ ਵਾਲਿਆਂ ਹਨ। ਇਸ ਦੇ ਚਲਦੇ ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰਿਆਲ ਨਿਸ਼ੰਕ ਵੱਲੋਂ ਵੀ ਸੀਬੀਐਸਈ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ।

CBSE
 

ਦੱਸ ਦੇਈਏ ਇਸ ਸਾਲ ਇਹ ਪ੍ਰੀਖਿਆਵਾਂ 4 ਮਈ ਤੋਂ ਸ਼ੁਰੂ ਹੋ ਕੇ 10 ਜੂਨ ਤੱਕ ਚੱਲਣਗੀਆਂ। 

Ramesh Pokhriyal

ਦਰਅਸਲ ਪ੍ਰੀਖਿਆਵਾਂ ਦੀ ਤਰੀਕ ਦਾ ਐਲਾਨ ਕੇਂਦਰੀ ਸਿੱਖਿਆ ਮੰਤਰੀ ਨੇ ਦਸੰਬਰ 2020 ’ਚ ਇੱਕ ਵੈੱਬੀਨਾਰ ਦੌਰਾਨ ਕੀਤਾ ਸੀ। ਉਨ੍ਹਾਂ ਇਹ ਵੀ ਆਖਿਆ ਸੀ ਕਿ ਵਿਦਿਆਰਥੀਆਂ ਦੇ ਹਿਤਾਂ ਨੂੰ ਧਿਆਨ ’ਚ ਰੱਖਦਿਆਂ ਉਚਿਤ ਸਮੇਂ ’ਤੇ ਡੇਟਸ਼ੀਟ ਅਧਿਕਾਰਤ ਵੈੱਬਸਾਈਟ ਉੱਤੇ ਜਾਰੀ ਕੀਤੀ ਜਾਵੇਗੀ।

CBSE Exam
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement