ਕੋਰੋਨਾ ਮਹਾਂਮਾਰੀ ਦੇ ਚੱਲਦੇ ਆਨਲਾਈਨ ਹੋਵੇਗਾ ''ਪ੍ਰੀਖਿਆ 'ਤੇ ਚਰਚਾ'' ਪ੍ਰੋਗਰਾਮ ਦਾ ਆਯੋਜਨ
Published : Feb 18, 2021, 11:37 am IST
Updated : Feb 18, 2021, 1:09 pm IST
SHARE ARTICLE
PM MODI
PM MODI

ਵਿਚਾਰ ਵਟਾਂਦਰੇ ਲਈ ਰਜਿਸਟ੍ਰੇਸ਼ਨ ਵੀਰਵਾਰ ਤੋਂ ਸ਼ੁਰੂ ਹੋ ਕੇ 14 ਮਾਰਚ ਨੂੰ ਖ਼ਤਮ ਹੋਵੇਗੀ।

 ਨਵੀਂ ਦਿੱਲੀ:  ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਇਸ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਦਿਆਰਥੀਆਂ ਨਾਲ ਸਾਲਾਨਾ ਸੰਵਾਦ ਪ੍ਰੋਗਰਾਮ 'ਪ੍ਰੀਖਿਆ ਤੇ ਚਰਚਾ' ਆਨਲਾਈਨ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ ਨੇ ਦੱਸਿਆ ਕਿ ਇਹ ਵਿਚਾਰ-ਵਟਾਂਦਰੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾਂ ਮਾਰਚ ਵਿੱਚ ਆਯੋਜਿਤ ਕੀਤੀ ਜਾਵੇਗੀ।

PM Modi to address NASSCOM Technology and Leadership Forum todayPM Modi 

ਉਹਨਾਂ ਨੇ ਇੱਕ ਟਵੀਟ ਵਿੱਚ ਕਿਹਾ, "ਮੈਂ ਇਸ ਜਾਣਕਾਰੀ ਨੂੰ ਸਾਂਝਾ ਕਰਦਿਆਂ ਬਹੁਤ ਖੁਸ਼ ਹਾਂ ਕਿ ਜਿਹੜੀ ਗੱਲਬਾਤ  ਦਾ ਸਾਰੇ ਵਿਦਿਆਰਥੀਆਂ  ਨੂੰ ਇੰਤਜ਼ਾਰ ਸੀ, ਉਹ ਹੁਣ ਹੋਣ ਜਾ ਰਹੀ ਹੈ।" 'ਪ੍ਰੀਖਿਆ ਤੇ ਚਰਚਾ 2021' ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਸਕਰਾਉਂਦੇ ਹੋਏ ਆਪਣੀ ਪ੍ਰੀਖਿਆਵਾਂ ਦੇ ਅੜਿੱਕੇ ਨੂੰ ਪਾਰ ਕਰਨ ਲਈ ਤਿਆਰ ਹੋ ਜਾਵੋ।

 

 

ਉਹਨਾਂ ਨੇ ਲਿਖਿਆ, “ ਕੋਰੋਨਾ ਮਹਾਂਮਾਰੀ ਕਾਰਨ ਇਸ ਸਾਲ ਇਹ ਵਿਚਾਰ ਚਰਚਾ ਆਨਲਾਈਨ ਹੋਵੇਗੀ।” ਵਿਚਾਰ ਵਟਾਂਦਰੇ ਲਈ ਰਜਿਸਟ੍ਰੇਸ਼ਨ ਵੀਰਵਾਰ ਤੋਂ ਸ਼ੁਰੂ ਹੋ ਕੇ 14 ਮਾਰਚ ਨੂੰ ਖ਼ਤਮ ਹੋਵੇਗੀ। ਵਿਚਾਰ ਵਟਾਂਦਰੇ ਦੌਰਾਨ ਵਿਦਿਆਰਥੀਆਂ ਨੂੰ ਪ੍ਰਸ਼ਨ ਪੁੱਛਣ ਲਈ ਮੁਕਾਬਲੇ ਰਾਹੀਂ ਚੁਣਿਆ ਜਾਵੇਗਾ। 

Location: India, Delhi, New Delhi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement