ਲੱਦਾਖ ਵਿਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
Published : Feb 18, 2021, 10:09 am IST
Updated : Feb 18, 2021, 10:09 am IST
SHARE ARTICLE
Earthquake in Ladakh
Earthquake in Ladakh

3.7 ਮਾਪੀ ਗਈ ਭੂਚਾਲ ਦੀ ਤੀਬਰਤਾ

ਲੱਦਾਖ: ਅੱਜ ਸਵੇਰੇ ਲੱਦਾਖ ਵਿਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.7  ਮਾਪੀ ਗਈ।  ਇਹ ਭੂਚਾਲ ਅੱਜ ਸਵੇਰੇ ਕਰੀਬ 7.39 ਮਿੰਟ ‘ਤੇ ਆਇਆ। ਇਸ ਦੌਰਾਨ ਕਿਸੇ ਤਰ੍ਹਾਂ ਦੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਆਈ ਹੈ।

TweetTweet

ਦੱਸ ਦਈਏ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਲੱਦਾਖ ਵਿਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸੀ। ਇਸ ਦੌਰਾਨ ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.5  ਮਾਪੀ ਗਈ। ਭੂਚਾਲ ਦੇ ਝਟਕੇ ਰਾਤ 10 ਵਜੇ ਮਹਿਸੂਸ ਕੀਤੇ ਗਏ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement