ਰੇਲ ਰੋਕੋ ਪ੍ਰੋਗਰਾਮ: ਦਿੱਲੀ ਮੈਟਰੋ ਨੇ ਬੰਦ ਕੀਤੇ ਪੰਜ ਸਟੇਸ਼ਨ, ਵਧਾਈ ਗਈ ਸੁਰੱਖਿਆ
Published : Feb 18, 2021, 12:42 pm IST
Updated : Feb 18, 2021, 12:42 pm IST
SHARE ARTICLE
Rail Stop Program:
Rail Stop Program:

ਨੰਗਲੋਈ ਰੇਲਵੇ ਸਟੇਸ਼ਨ 'ਤੇ ਵੱਡੀ ਗਿਣਤੀ' ਚ ਜਵਾਨ ਤਾਇਨਾਤ

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਜਾਰੀ ਕਿਸਾਨੀ ਅੰਦੋਲਨ ਦੇ ਚਲਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼-ਵਿਆਪੀ ਰੇਲ ਰੋਕੋ ਪ੍ਰੋਗਰਾਮ ਦਾ ਸੱਦਾ ਦਿੱਤਾ ਗਿਆ ਹੈ।

Rail Roko Movement Rail Stop Program

ਦਿੱਲੀ ਮੈਟਰੋ ਨੇ ਪੰਜ ਮੈਟਰੋ ਸਟੇਸ਼ਨ  ਕੀਤੇ ਬੰਦ 
ਟਿਕਰੀ ਬਾਰਡਰ, ਪੰਡਿਤ ਸ਼੍ਰੀਰਾਮ ਸ਼ਰਮਾ, ਬਹਾਦਰਗੜ ਸਿਟੀ ਅਤੇ ਬ੍ਰਿਗੇਡਿਅਰ ਹੁਸ਼ਿਆਰ ਸਿੰਘ ਮੈਟਰੋ ਸਟੇਸ਼ਨ ਦੇ ਪ੍ਰਵੇਸ਼ ਅਤੇ ਐਗਜ਼ਿਟ ਗੇਟ ਬੰਦ ਕਰ ਦਿੱਤੇ ਗਏ ਹਨ। ਇਹ ਜਾਣਕਾਰੀ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਦਿੱਤੀ ਹੈ। ਕਿਸਾਨਾਂ ਨੇ ਅੱਜ ਚਾਰ ਘੰਟੇ ਦੀ ਦੇਸ਼ ਵਿਆਪੀ ਰੇਲ ਰੋਕੋ ਅੰਦੋਲਨ ਸੱਦਾ ਦਿੱਤਾ ਹੈ। 

ਨੰਗਲੋਈ ਰੇਲਵੇ ਸਟੇਸ਼ਨ 'ਤੇ ਵੱਡੀ ਗਿਣਤੀ' ਚ ਜਵਾਨ ਤਾਇਨਾਤ
ਦਿੱਲੀ ਦੇ ਨੰਗਲੋਈ ਰੇਲਵੇ ਸਟੇਸ਼ਨ' ਤੇ ਕਿਸਾਨਾਂ ਦੇ ਚਾਰ ਘੰਟੇ ਲੰਬੇ ਦੇਸ਼ ਵਿਆਪੀ 'ਰੇਲ ਰੋਕੋ' ਅੰਦੋਲਨ ਦੇ ਮੱਦੇਨਜ਼ਰ ਵੱਡੀ ਗਿਣਤੀ 'ਚ ਦਿੱਲੀ ਪੁਲਿਸ ਦੇ ਕਰਮਚਾਰੀ  ਤਾਇਨਾਤ ਹਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement