ਰਾਹੁਲ ਗਾਂਧੀ ਨੂੰ ਮਾਨਹਾਨੀ ਦੇ ਮਾਮਲੇ ’ਚ ਅਦਾਲਤ ’ਚ ਪੇਸ਼ੀ ਤੋਂ ਸਥਾਈ ਛੋਟ ਮਿਲੀ 
Published : Feb 18, 2025, 11:11 pm IST
Updated : Feb 18, 2025, 11:11 pm IST
SHARE ARTICLE
Rahul Gandhi
Rahul Gandhi

ਪਿਛਲੇ ਮਹੀਨੇ ਜ਼ਮਾਨਤ ਮਿਲੀ ਸੀ ਰਾਹੁਲ ਗਾਂਧੀ ਨੂੰ

ਪੁਣੇ : ਪੁਣੇ ਦੀ ਇਕ ਅਦਾਲਤ ਨੇ ਹਿੰਦੂਤਵ ਵਿਚਾਰਕ ਵੀ.ਡੀ. ਸਾਵਰਕਰ ’ਤੇ  ਕਥਿਤ ਇਤਰਾਜ਼ਯੋਗ ਟਿਪਣੀ  ਕਰਨ ਦੇ ਮਾਮਲੇ ’ਚ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਪੇਸ਼ੀ ਤੋਂ ਸਥਾਈ ਛੋਟ ਦੇ ਦਿਤੀ  ਹੈ। ਮਾਨਹਾਨੀ ਦੇ ਮਾਮਲੇ ’ਚ ਐਮ.ਪੀ./ਐਮ.ਐਲ.ਏ. ਦੀ ਵਿਸ਼ੇਸ਼ ਅਦਾਲਤ ’ਚ ਪੇਸ਼ ਹੋਣ ਤੋਂ ਸਥਾਈ ਛੋਟ ਦੀ ਮੰਗ ਕਰਨ ਵਾਲੀ ਅਰਜ਼ੀ ਰਾਹੁਲ ਗਾਂਧੀ (54) ਦੀ ਨੁਮਾਇੰਦਗੀ ਕਰ ਰਹੇ ਵਕੀਲ ਮਿਲਿੰਦ ਪਵਾਰ ਨੇ ਪਿਛਲੇ ਮਹੀਨੇ ਪਟੀਸ਼ਨ ਦਾਇਰ ਕੀਤੀ ਸੀ। ਇਹ ਕੇਸ, ਜਿਸ ’ਚ ਕਾਂਗਰਸ ਨੇਤਾ ਨੂੰ ਪਿਛਲੇ ਮਹੀਨੇ ਜ਼ਮਾਨਤ ਮਿਲੀ ਸੀ, ਸਾਵਰਕਰ ਦੇ ਇਕ  ਰਿਸ਼ਤੇਦਾਰ ਨੇ ਦਾਇਰ ਕੀਤਾ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement