ਮਨੋਹਰ ਪਾਰੀਕਰ ਨੂੰ ਸ਼ਰਧਾਂਜ਼ਲੀ ਦੇਣ ਪੁੱਜੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ
Published : Mar 18, 2019, 4:22 pm IST
Updated : Mar 18, 2019, 4:22 pm IST
SHARE ARTICLE
Arrived here Manohar Parrikar
Arrived here Manohar Parrikar

ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ (Manohar Parrikar) ਦਾ ਕੈਂਸਰ ਦੇ ਰੋਗ ਨਾਲ ਜੂਝਦੇ ਹੋਏ 63 ਸਾਲ ਦੀ ਉਮਰ ਵਿਚ ਐਤਵਾਰ ਨੂੰ ਮੌਤ ਹੋ ਗਈ ਸੀ...

ਨਵੀਂ ਦਿੱਲੀ : ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ (Manohar Parrikar) ਦਾ ਕੈਂਸਰ ਦੇ ਰੋਗ ਨਾਲ ਜੂਝਦੇ ਹੋਏ 63 ਸਾਲ ਦੀ ਉਮਰ ਵਿਚ ਐਤਵਾਰ ਨੂੰ ਮੌਤ ਹੋ ਗਈ ਸੀ। ਮਨੋਹਰ ਪੱਰਿਕਰ (Manohar Parrikar) ਕੈਂਸਰ ਵਰਗੇ ਰੋਗ ਤੋਂ ਪੀੜਿਤ ਸਨ  ਮਨੋਹਰ ਪਰਿਕਰ (Manohar Parrikar)  ਦੀ ਮੌਤ ‘ਤੇ ਅੱਜ ਕੇਂਦਰ ਸਰਕਾਰ ਨੇ ਇੱਕ ਦਿਨ ਦਾ ਉਥੇ ਹੀ ਗੋਆ ਦੀ ਰਾਜ ਸਰਕਾਰ ਨੇ ਸੱਤ ਦਿਨਾਂ ਦਾ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ, ਗ੍ਰਹਿ ਮੰਤਰਾਲਾ  ਦੇ ਇੱਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਅਤੇ ਰਾਜ ਦੀਆਂ ਰਾਜਧਾਨੀਆਂ ਵਿਚ ਰਾਸ਼ਟਰੀ ਝੰਡਾ ਅੱਧਾ ਝੁੱਕਿਆ ਰਹੇਗਾ।

Manohar ParrikaManohar Parrikar

ਮਨੋਹਰ ਪਰਿਕਰ (Manohar Parrikar) ਦਾ ਰਾਸ਼ਟਰੀ ਸਨਮਾਨ ਨਾਲ ਅੱਜ ਸ਼ਾਮ 5 ਵਜੇ ਅੰਤਿਮ ਸੰਸਕਾਰ ਕੀਤਾ ਜਾਵੇਗਾ।  ਸ਼ਾਮ 4.00 ਵਜੇ ਤੱਕ ਆਮ ਲੋਕ ਆਪਣੇ ਨੇਤਾ ਨੂੰ ਸ਼ਰਧਾਂਜਲੀ  ਦੇ ਸਕਣਗੇ। ਸ਼ਾਮ 4 ਵਜੇ ਕਲਾ ਅਕੈਡਮੀ ਤੋਂ ਮੀਰਾਮਾਰ ਤੱਕ ਮਨੋਹਰ ਪਰਿਕਰ ਦੀ ਅਰਥੀ ਨਿਕਲੇਗੀ ਅਤੇ 5 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement