Lok Sabha Polls: ਚੋਣ ਕਮਿਸ਼ਨ ਦੀ ਕਾਰਵਾਈ, 6 ਸੂਬਿਆਂ ਦੇ ਗ੍ਰਹਿ ਸਕੱਤਰ ਹਟਾਉਣ ਦੇ ਆਦੇਸ਼ 
Published : Mar 18, 2024, 2:37 pm IST
Updated : Mar 18, 2024, 4:19 pm IST
SHARE ARTICLE
File Photo
File Photo

ਦੱਸ ਦਈਏ ਕਿ ਇਹ ਜਾਣਕਾਰੀ ਸੂਤਰਾਂ ਮੁਤਾਬਕ ਹੈ। 

Lok Sabha Polls: ਨਵੀਂ ਦਿੱਲੀ - ਭਾਰਤੀ ਚੋਣ ਕਮਿਸ਼ਨ (ECI) ਨੇ ਛੇ ਸੂਬਿਆਂ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਗ੍ਰਹਿ ਸਕੱਤਰ ਨੂੰ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਸ ਤੋਂ ਇਲਾਵਾ ਮਿਜ਼ੋਰਮ ਅਤੇ ਹਿਮਾਚਲ ਪ੍ਰਦੇਸ਼ ਵਿਚ ਆਮ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਨੂੰ ਹਟਾਉਣ ਲਈ ਵੀ ਲੋੜੀਂਦੀ ਕਾਰਵਾਈ ਕੀਤੀ ਹੈ। 
ਦੱਸ ਦਈਏ ਕਿ ਇਹ ਜਾਣਕਾਰੀ ਸੂਤਰਾਂ ਮੁਤਾਬਕ ਹੈ। 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement