ਮੋਦੀ ਸਰਕਾਰ ਕੋਰੋਨਾ ਸੰਕਟ ਵਿਰੁਧ ਲੜਾਈ ਵਿਚ ਕੋਈ ਕਸਰ ਨਹੀਂ ਛੱਡ ਰਹੀ : ਸ਼ਾਹ
Published : Apr 18, 2020, 10:41 am IST
Updated : Apr 18, 2020, 10:42 am IST
SHARE ARTICLE
File photo
File photo

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿਚ ਕੋਰੋਨਾ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਏ ਸੰਕਟ ਨਾਲ ਸਿੱਝਣ ਵਿਚ ਕੋਈ ਕਸਰ ਬਾਕੀ

ਨਵੀਂ ਦਿੱਲੀ, 17 ਅਪ੍ਰੈਲ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਵਿਚ ਕੋਰੋਨਾ ਵਾਇਰਸ ਦੇ ਫੈਲਣ ਕਾਰਨ ਪੈਦਾ ਹੋਏ ਸੰਕਟ ਨਾਲ ਸਿੱਝਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਅਤੇ ਆਰਬੀਆਈ ਦੇ ਤਾਜ਼ਾ ਐਲਾਨਾਂ ਨਾਲ ਕਿਸਾਨਾਂ, ਦਰਮਿਆਨੇ ਤੇ ਲਘੂ ਉਦਯੋਗਾਂ ਤੇ ਮੇਕ ਇਨ ਇੰਡੀਆ ਨੂੰ ਮਜ਼ਬੂਤੀ ਮਿਲੇਗੀ।

 File PhotoFile Photo

ਅਰਥਵਿਵਸਥਾ ਨੂੰ ਗਤੀ ਦੇਣ ਸਬੰਧੀ ਆਰਬੀਆਈ ਦੇ ਐਲਾਨਾਂ ਬਾਰੇ ਟਿਪਣੀ ਕਰਦਿਆਂ ਸ਼ਾਹ ਨੇ ਕਿਹਾ ਕਿ ਅਜਿਹੇ ਫ਼ੈਸਲਿਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ ਦੀ ਪੁਸ਼ਟੀ ਹੁੰਦੀ ਹੈ। ਗ੍ਰਹਿ ਮੰਤਰੀ ਨੇ ਟਵਿਟਰ ’ਤੇ ਕਿਹਾ, ‘ਮੋਦੀ ਸਰਕਾਰ ਨੇ ਕੋਵਿਡ-19 ਵਿਰੁਧ ਲੜਾਈ ਵਿਚ ਕੋਈ ਕਸਰ ਨਹੀਂ ਛੱਡੀ ਅਤੇ ਆਉਣ ਵਾਲੇ ਦਿਨਾਂ ਵਿਚ ਮਜ਼ਬੂਤ ਤੇ ਸਥਿਰ ਭਾਰਤ ਦੀ ਯੋਜਨਾ ਬਣਾਈ ਜਾ ਰਹੀ ਹੈ।’ ਸ਼ਾਹ ਨੇ ਕਿਹਾ ਕਿ ਆਰਬੀਆਈ ਦੇ ਐਲਾਨਾਂ ਨਾਲ ਅਰਥਚਾਰੇ ਨੂੰ ਗਤੀ ਮਿਲੇਗੀ।     (ਏਜੰਸੀ) 

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement