ਯੂਪੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਚਾਰ ਦੀ ਮੌਤ
Published : Apr 18, 2021, 12:40 pm IST
Updated : Apr 18, 2021, 12:40 pm IST
SHARE ARTICLE
Accident
Accident

ਪੰਜ ਦੀ ਹਾਲਤ ਗੰਭੀਰ

ਝਾਂਸੀ: ਯੂਪੀ ਦੇ ਚਿੱਤਰਕੋਟ ਜ਼ਿਲ੍ਹੇ ਵਿੱਚ ਐਤਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਚਿਤਰਕੋਟ ਝਾਂਸੀ ਮਿਰਜ਼ਾਪੁਰ ਨੈਸ਼ਨਲ ਹਾਈਵੇਅ 'ਤੇ ਰਾਏਪੁਰਾ ਥਾਣਾ ਖੇਤਰ ਦੇ ਰਾਮਨਗਰ ਨੇੜੇ ਐਤਵਾਰ ਸਵੇਰੇ ਇੱਕ ਡੰਪਰ ਅਤੇ ਕਾਰ ਦੀ ਆਪਸ ਵਿੱਚ ਟੱਕਰ ਹੋ ਗਈ।

accidentAccident

ਇਸ ਹਾਦਸੇ ਵਿੱਚ ਮਾਂ ਅਤੇ ਧੀ ਸਣੇ ਚਾਰ ਲੋਕਾਂ ਦੀ ਮੌਤ ਹੋ ਗਈ। ਜਦਕਿ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਮਚ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਸਬੰਧਤ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।

accidentaccident

ਹਾਦਸੇ ਦੌਰਾਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਪੁਲਿਸ ਮੁਲਾਜ਼ਮਾਂ ਨੇ ਸਥਾਨਕ ਲੋਕਾਂ ਦੀ ਸਹਾਇਤਾ ਨਾਲ ਕਿਸੇ ਤਰ੍ਹਾਂ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਅਤੇ ਜ਼ਿਲਾ ਹਸਪਤਾਲ ਦਾਖਲ ਕਰਵਾਇਆ ਗਿਆ।

Location: India, Uttar Pradesh, Jhansi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement