ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿਚ ਹੋਈ ਭਿਆਨਕ ਗੋਲੀਬਾਰੀ
Published : May 18, 2019, 10:13 am IST
Updated : May 18, 2019, 10:13 am IST
SHARE ARTICLE
Gunfight underway in Pulwama in south Kashmir
Gunfight underway in Pulwama in south Kashmir

ਜਾਣੋ, ਕੀ ਹੈ ਪੂਰਾ ਮਾਮਲਾ

ਦੱਖਣ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਪੰਜਗਾਮ ਇਲਾਕੇ ਵਿਚ ਅੱਜ ਅਤਿਵਾਦੀਆਂ ਅਤੇ ਸੁਰੱਖਿਆਬਲਾਂ ਵਿਚ ਗੋਲੀਬਾਰੀ ਹੋਈ ਹੈ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਫ਼ੌਜ ਦੀਆਂ 55 ਆਰਆਰ, ਐਸਓਜੀ ਅਤੇ 185 ਬੀਐਨ ਸੀਆਰਪੀਐਫ ਦੀ ਇਕ ਸੰਯੁਕਤ ਟੀਮ ਨੇ ਅਤਿਵਾਦੀਆਂ ਦੇ ਉੱਥੇ ਮੌਜੂਦ ਹੋਣ ਦੀ ਖ਼ਬਰ ਮਿਲੀ ਸੀ। ਜਿਸ ਤੋਂ ਬਾਅਦ ਪੰਜਗਾਮ ਵਿਚ ਘੇਰਾਬੰਦੀ ਕਰਨ ਦਾ ਅਭਿਆਨ ਸ਼ੁਰੂ ਕੀਤਾ ਗਿਆ।

ਨਿਊਜ਼ ਏਜੰਸੀ ਦੇ ਅਧਿਕਾਰੀ ਨੇ ਇਕ ਸੀਨੀਅਰ ਪੁਲਿਸ ਅਧਿਕਾਰੀ ਦੇ ਹਵਾਲੇ ਤੋਂ ਦਸਿਆ ਕਿ ਅਤਿਵਾਦੀਆਂ ਨਾਲ ਸੰਪਰਕ ਸਥਾਪਿਤ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਗੋਲੀਬਾਰੀ ਵਿਚ ਇਕ ਅਤਿਵਾਦੀ ਮਾਰਿਆ ਗਿਆ ਹੈ। ਜਦੋਂ ਰਿਪੋਰਟ ਦਰਜ ਕਰਵਾਈ ਗਈ ਤਾਂ ਉਸ ਸਮੇਂ ਮਾਮਲਾ ਬਹੁਤ ਭੱਖ ਰਿਹਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement