ਦੇਸ਼ ਦੇ ਭਵਿੱਖ ਲਈ ਮੌਜੂਦਾ ਮੋਦੀ 'ਸਿਸਟਮ' ਨੂੰ ਨੀਂਦ ਤੋਂ ਜਗਾਉਣਾ ਜ਼ਰੂਰੀ- ਰਾਹੁਲ ਗਾਂਧੀ
Published : May 18, 2021, 1:51 pm IST
Updated : May 18, 2021, 1:51 pm IST
SHARE ARTICLE
Rahul Gandhi and PM Modi
Rahul Gandhi and PM Modi

ਕੋਰੋਨਾ ਸੰਕਟ ’ਤੇ ਰਾਹੁਲ ਗਾਂਧੀ ਦਾ ਟਵੀਟ

ਨਵੀਂ ਦਿੱਲੀ: ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੋਰੋਨਾ ਵਾਇਰਸ ਨੂੰ ਲੈ ਕੇ ਲਗਾਤਾਰ ਕੇਂਦਰ ਸਰਕਾਰ ’ਤੇ ਹਮਲਾ ਬੋਲ ਰਹੇ ਹਨ। ਤਾਜ਼ਾ ਬਿਆਨ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੇ ਭਵਿੱਖ ਲਈ ਮੌਜੂਦਾ ਮੋਦੀ ‘ਸਿਸਟਮ’ ਨੂੰ ਨੀਂਦ ਤੋਂ ਜਗਾਉਣਾ ਜ਼ਰੂਰੀ ਹੈ।

Rahul Gandhi Rahul Gandhi

ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਆਉਣ ਵਾਲੇ ਸਮੇਂ ਵਿਚ ਬੱਚਿਆਂ ਨੂੰ ਕੋਰੋਨਾ ਤੋਂ ਸੁਰੱਖਿਅਤ ਕਰਨਾ ਹੋਵੇਗਾ। ਬਾਲ ਸੇਵਾਵਾਂ ਅਤੇ ਵੈਕਸੀਨ-ਇਲਾਜ ਦੇ ਪ੍ਰੋਟੋਕੋਲ ਹੁਣ ਤੋਂ ਤਿਆਰ ਹੋਣੇ ਚਾਹੀਦੇ। ਦੇਸ਼ ਦੇ ਭਵਿੱਖ ਲਈ ਮੌਜੂਦਾ ਮੋਦੀ 'ਸਿਸਟਮ' ਨੂੰ ਨੀਂਦ ਤੋਂ ਜਗਾਉਣਾ ਜ਼ਰੂਰੀ ਹੈ’।

Rahul gandhi slams modi governmentRahul gandhi and PM Modi 

ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ’ਤੇ ਕੋਰੋਨਾ ਸੰਕਟ ਨਾਲ ਨਜਿੱਠਣ ਅਤੇ ਜਨਤਾ ਨਾਲ ਖੜ੍ਹੇ ਹੋਣ ਵਿਚ ਅਸਫ਼ਲ ਰਹਿਣ ਦਾ ਦੋਸ਼ ਲਗਾਇਆ ਸੀ। ਉਹਨਾਂ ਕਿਹਾ ਮੌਜੂਦਾ ਸਮੇਂ ਵਿਚ ਬਹੁਤ ਸਾਰੇ ਲੋਕ ਨਿੱਜੀ ਪੱਧਰ ’ਤੇ ਅਪਣੀ ਸੇਵਾ ਜ਼ਰੀਏ ਦੁਨੀਆਂ ਨੂੰ ਦਿਖਾ ਰਹੇ ਕਿ ਭਾਰਤ ਦੇ ਕੀ ਮਾਇਨੇ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement