ਗੁਜਰਾਤ 'ਚ ਵੱਡਾ ਹਾਦਸਾ, ਫੈਕਟਰੀ ਦੀ ਡਿੱਗੀ ਕੰਧ, 12 ਮਜ਼ਦੂਰਾਂ ਦੀ ਗਈ ਜਾਨ
Published : May 18, 2022, 2:51 pm IST
Updated : May 18, 2022, 2:51 pm IST
SHARE ARTICLE
Major accident in Gujarat
Major accident in Gujarat

30 ਦੇ ਕਰੀਬ ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ

 

ਅਹਿਮਦਾਬਾਦ: ਗੁਜਰਾਤ ਦੇ ਮੋਰਬੀ ਵਿੱਚ ਇੱਕ ਵੱਡਾ ਹਾਦਸਾ (Major accident in Gujarat) ਵਾਪਰਿਆ ਹੈ। ਇੱਥੇ ਇੱਕ ਕੰਧ ਡਿੱਗਣ ਨਾਲ 12 ਮਜ਼ਦੂਰਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਰੀਬ 30 ਲੋਕ ਕੰਧ ਹੇਠਾਂ ਦੱਬੇ ਹੋਏ ਹਨ। ਇਹ ਹਾਦਸਾ ਮੋਰਬੀ ਜ਼ਿਲੇ ਦੇ ਹਲਵੜ 'ਚ ਸਾਗਰ ਸਾਲਟ ਨਾਂ ਦੀ ਕੰਪਨੀ 'ਚ ਵਾਪਰਿਆ।

Major accident in GujaratMajor accident in Gujarat

ਇਸ ਕੰਪਨੀ ਵਿੱਚ ਨਮਕ ਤਿਆਰ ਕਰਨ ਦਾ ਕੰਮ ਕੀਤਾ (Major accident in Gujarat)  ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕੰਧ ਕਾਫੀ ਖਸਤਾ ਹੋ ਗਈ ਸੀ ਅਤੇ ਖਸਤਾਹਾਲ ਹੋਣ ਕਾਰਨ ਡਿੱਗ ਗਈ। ਕੰਪਨੀ 'ਚ ਕਰਮਚਾਰੀ ਨਮਕ ਦੀਆਂ ਬੋਰੀਆਂ ਲਗਾ ਰਹੇ ਸਨ, ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ। ਪ੍ਰਸ਼ਾਸਨ ਨੇ ਇਨ੍ਹਾਂ ਬੋਰੀਆਂ ਹੇਠ 30 ਦੇ ਕਰੀਬ ਮਜ਼ਦੂਰਾਂ ਦੇ ਦੱਬੇ ਹੋਣ ਦਾ ਖ਼ਦਸ਼ਾ (Major accident in Gujarat)  ਪ੍ਰਗਟਾਇਆ ਹੈ। ਮੌਕੇ 'ਤੇ ਰਾਹਤ ਅਤੇ ਬਚਾਅ ਕੰਮ ਜਾਰੀ ਹੈ।

Major accident in GujaratMajor accident in Gujarat

ਮਲਬੇ ਹੇਠ ਦੱਬੇ ਲੋਕਾਂ ਨੂੰ ਕੱਢਣ ਲਈ ਜੇਸੀਬੀ ਅਤੇ ਕਟਰ ਦੀ ਵਰਤੋਂ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਭਰਤੀ (Major accident in Gujarat)  ਕਰਵਾਇਆ ਗਿਆ ਹੈ।

Location: India, Gujarat, Ahmedabad

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement