Swati Maliwal Case: ਕੇਜਰੀਵਾਲ ਦਾ PA ਬਿਭਵ ਕੁਮਾਰ ਹਿਰਾਸਤ 'ਚ, ਸਵਾਤੀ ਦੀ ਮੈਡੀਕਲ ਰਿਪੋਰਟ ਸਾਹਮਣੇ ਆਈ
Published : May 18, 2024, 12:45 pm IST
Updated : May 18, 2024, 12:45 pm IST
SHARE ARTICLE
File Photo
File Photo

ਦਿੱਲੀ ਪੁਲਿਸ ਨੇ 16 ਮਈ ਨੂੰ ਰਾਤ 11 ਵਜੇ ਸਵਾਤੀ ਦਾ ਏਮਜ਼ ਤੋਂ ਮੈਡੀਕਲ ਕਰਵਾਇਆ ਸੀ। 

Swati Maliwal Case: ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 13 ਮਈ ਨੂੰ ਹੋਏ ਕੁੱਟਮਾਰ ਦੇ ਮਾਮਲੇ ਦਾ ਸ਼ਿਕਾਰ ਹੋਈ ਆਮ ਆਦਮੀ ਪਾਰਟੀ (ਆਪ) ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਦੀ ਮੈਡੀਕਲ ਰਿਪੋਰਟ ਆ ਗਈ ਹੈ। ਰਿਪੋਰਟ 'ਚ ਸਵਾਤੀ ਮਾਲੀਵਾਲ ਦੀ ਅੱਖ ਅਤੇ ਲੱਤ 'ਤੇ ਸੱਟ ਦੇ ਨਿਸ਼ਾਨ ਦਾ ਜ਼ਿਕਰ ਹੈ। ਇਸ ਦੀਆਂ 2 ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਦਿੱਲੀ ਪੁਲਿਸ ਨੇ 16 ਮਈ ਨੂੰ ਰਾਤ 11 ਵਜੇ ਸਵਾਤੀ ਦਾ ਏਮਜ਼ ਤੋਂ ਮੈਡੀਕਲ ਕਰਵਾਇਆ ਸੀ। 
ਇਸ ਰਿਪੋਰਟ ਦੇ ਸਾਹਮਣੇ ਆਉਣ ਤੋਂ ਬਾਅਦ ਦਿੱਲੀ ਪੁਲਿਸ ਨੇ ਸੀਐਮ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ ਹਿਰਾਸਤ ਵਿਚ ਲੈ ਲਿਆ ਹੈ।

ਦੂਜੇ ਪਾਸੇ ਸਵਾਤੀ 'ਤੇ ਹੋਏ ਹਮਲੇ ਦਾ ਇੱਕ ਹੋਰ ਵੀਡੀਓ ਸਾਹਮਣੇ ਆਇਆ ਹੈ। 32 ਸੈਕਿੰਡ ਦੀ ਵੀਡੀਓ 'ਚ ਪੁਲਿਸ ਕਰਮਚਾਰੀ ਸਵਾਤੀ ਮਾਲੀਵਾਲ ਨੂੰ ਸੀਐੱਮ ਹਾਊਸ ਤੋਂ ਹਟਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ਦੇ ਅੰਤ 'ਚ ਸਵਾਤੀ ਮਹਿਲਾ ਸੁਰੱਖਿਆ ਗਾਰਡ ਦਾ ਹੱਥ ਝਟਕਾ ਰਹੀ ਸੀ। ਹਾਲਾਂਕਿ ਸਪੋਕਸਮੈਨ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement