ਸ਼ਾਹਜਹਾਨਪੁਰ ਵਿੱਚ ਚਾਹ ਦੇ ਖੋਖੇ ਵਿਚ ਜਾ ਵੜੀ ਬੱਸ, ਤਿੰਨ ਦੀ ਮੌਤ, ਚਾਰ ਗੰਭੀਰ ਜ਼ਖਮੀ
Published : Jul 18, 2021, 12:50 pm IST
Updated : Jul 18, 2021, 12:50 pm IST
SHARE ARTICLE
Shahjahanpur
Shahjahanpur

ਪੁਲਿਸ ਨੇ ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ ਹੈ।

ਸ਼ਾਹਜਹਾਂਪੁਰ: ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲੇ ਵਿਚ ਦਿੱਲੀ-ਲਖਨਊ ਰਾਸ਼ਟਰੀ ਰਾਜਮਾਰਗ 'ਤੇ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਜਦੋਂ ਕਿ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Tragic road accidentTragic road accident

ਜਾਣਕਾਰੀ ਅਨੁਸਾਰ, ਦਿੱਲੀ ਤੋਂ ਸ਼ਾਹਜਹਾਨਪੁਰ ਵੱਲ ਆ ਰਹੀ ਇੱਕ ਨਿਜੀ ਬੱਸ ਬੇਕਾਬੂ ਹੋ ਕੇ ਚਾਹ ਦੇ ਖੋਖੇ ਵਿੱਚ ਜਾ ਵੜੀ। ਇਹ ਹਾਦਸਾ ਐਤਵਾਰ ਸਵੇਰੇ ਕਰੀਬ 7 ਵਜੇ ਵਾਪਰਿਆ। ਹਾਦਸੇ 'ਚ ਚਾਹ ਪੀ ਰਹੇ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦੋਂ ਕਿ ਚਾਰ ਲੋਕ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਵਿਖੇ ਦਾਖਲ ਕਰਵਾਇਆ ਹੈ।

PHOTOPHOTO

ਮ੍ਰਿਤਕਾਂ ਵਿਚੋਂ ਇਕ ਦੀ ਪਛਾਣ ਇਥਰ (40) ਵਜੋਂ ਹੋਈ ਹੈ, ਜੋ ਹਰਦੋਈ ਜ਼ਿਲੇ ਦੇ ਸ਼ਾਹਾਬਾਦ ਦਾ ਰਹਿਣ ਵਾਲਾ ਹੈ। ਚਾਰ ਜ਼ਖਮੀਆਂ ਵਿੱਚ ਬੱਸ ਵਿੱਚ ਸਵਾਰ ਇੱਕ ਯਾਤਰੀ ਅਤੇ ਇੱਕ ਬੱਸ ਸਹਾਇਕ ਹੈ। ਬਾਕੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement