ਸੁਰੱਖਿਆ ਬਲਾਂ 'ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ, ਚਾਰ ਅਤਿਵਾਦੀ ਢੇਰ 

By : KOMALJEET

Published : Jul 18, 2023, 10:47 am IST
Updated : Jul 18, 2023, 10:47 am IST
SHARE ARTICLE
representational
representational

ਭਾਰਤੀ ਫ਼ੌਜ ਦੇ ਵਿਸ਼ੇਸ਼ ਬਲ, ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਕੀਤੀ ਸਾਂਝੀ ਕਾਰਵਾਈ 

ਪੂੰਛ : ਜੰਮੂ-ਕਸ਼ਮੀਰ ਦੇ ਪੂੰਛ ਦੇ ਸਿੰਧਰਾ ਇਲਾਕੇ 'ਚ ਸੁਰੱਖਿਆ ਬਲਾਂ ਨੇ ਸਾਂਝੀ ਮੁਹਿੰਮ ਦੌਰਾਨ ਚਾਰ ਅਤਿਵਾਦੀਆਂ ਨੂੰ ਢੇਰ ਕਰ ਦਿਤਾ ਹੈ। ਆਪਰੇਸ਼ਨ 'ਚ ਮਾਰੇ ਗਏ ਸਾਰੇ ਅਤਿਵਾਦੀ ਵਿਦੇਸ਼ੀ ਹਨ। ਅਤਿਵਾਦੀਆਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਅੱਧੀ ਰਾਤੀ ਵਿਧਾਇਕ ਗੁਰਪ੍ਰੀਤ ਗੋਗੀ ਦੇ ਘਰ ਬਾਹਰ ਨੌਜੁਆਨਾਂ ਵਲੋਂ ਹੰਗਾਮਾ 

ਸੋਮਵਾਰ ਰਾਤ ਕਰੀਬ 11:30 ਵਜੇ ਸ਼ੁਰੂ ਹੋਇਆ ਇਹ ਮੁਕਾਬਲਾ ਮੰਗਲਵਾਰ ਸਵੇਰ ਤਕ ਜਾਰੀ ਰਿਹਾ। 9 ਘੰਟੇ ਦੌਰਾਨ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਕਾਰ ਭਾਰੀ ਗੋਲੀਬਾਰੀ ਹੋਈ। ਸੁਰੱਖਿਆ ਬਲਾਂ ਵਲੋਂ ਨਿਗਰਾਨੀ ਉਪਕਰਨਾਂ ਦੇ ਨਾਲ-ਨਾਲ ਡਰੋਨ ਵੀ ਤੈਨਾਤ ਕੀਤੇ ਗਏ।

ਜਾਣਕਾਰੀ ਅਨੁਸਾਰ ਭਾਰਤੀ ਫ਼ੌਜ ਦੇ ਵਿਸ਼ੇਸ਼ ਬਲ, ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਜਵਾਨ ਇਸ ਆਪਰੇਸ਼ਨ ਦਾ ਹਿੱਸਾ ਸਨ। ਭਾਰਤੀ ਫ਼ੌਜ ਨੇ ਕਿਹਾ, ਆਪਰੇਸ਼ਨ ਤ੍ਰਿਨੇਤਰਾ-2 ਦੇ ਤਹਿਤ ਪੂੰਛ ਇਲਾਕੇ ਦੀ ਘੇਰਾਬੰਦੀ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ ਗਈ।

BREAKING: ਜੰਮੂ ਕਸ਼ਮੀਰ 'ਚ ਵੱਡਾ ਐਨਕਾਊਂਟਰ, ਫੌਜ ਨੇ ਚਾਰੇ ਪਾਸਿਓ ਘੇਰਾ ਪਾ ਕੇ ਢੇਰ ਕੀਤੇ 4 ਅੱਤਵਾਦੀ

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement