UP ਦੇ ਸ਼ਾਹਜਹਾਂਪੁਰ 'ਚ ਵੱਡੀ ਵਾਰਦਾਤ, ਵਕੀਲ ਦੀ ਗੋਲੀ ਮਾਰ ਕੇ ਕੀਤੀ ਹੱਤਿਆ
Published : Oct 18, 2021, 2:36 pm IST
Updated : Oct 18, 2021, 2:36 pm IST
SHARE ARTICLE
 Photo
Photo

ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ

 

ਸ਼ਾਹਜਹਾਂਪੁਰ: ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਦਿਨ ਦਿਹਾੜੇ ਏਸੀਜੇਐਮ ਦਫਤਰ ਵਿੱਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ।

 

Firing caseFiring case

 

 ਹੋਰ ਵੀ  ਪੜ੍ਹੋ:  ਦਰਦਨਾਕ : ਸੜਕ ਪਾਰ ਕਰ ਰਹੀਆਂ ਦੋ ਕੁੜੀਆਂ ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਇਕ ਦੀ ਮੌਤ

ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੋਮਵਾਰ ਨੂੰ ਰਾਤ ਕਰੀਬ 11:45 ਵਜੇ ਐਡਵੋਕੇਟ ਭੁਪੇਂਦਰ ਸਿੰਘ ਦੀ ਅਦਾਲਤ ਦੀ ਤੀਜੀ ਮੰਜ਼ਿਲ ਦੇ ਏਸੀਜੇਐਮ ਦਫਤਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।  ਬਦਮਾਸ਼ ਨੇ ਮੌਕੇ 'ਤੇ ਬੰਦੂਕ ਛੱਡ ਦਿੱਤੀ ਅਤੇ ਆਰਾਮ ਨਾਲ ਉੱਥੋਂ ਫਰਾਰ ਹੋ ਗਿਆ।

Firing caseFiring case

 ਹੋਰ ਵੀ  ਪੜ੍ਹੋ: ਮਸ਼ਹੂਰ ਪੰਜਾਬੀ ਗੀਤਕਾਰ ਦੀਪਾ ਘੋਲੀਆ ਦੀ ਡੇਂਗੂ ਨਾਲ ਹੋਈ ਮੌਤ

ਘਟਨਾ ਦੇ ਸਮੇਂ ਦਫਤਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਪੁਲਿਸ ਸੀਸੀਟੀਵੀ ਕੈਮਰੇ ਦੀ ਫੁਟੇਜ ਦੀ ਭਾਲ ਕਰ ਰਹੀ ਹੈ। ਅਦਾਲਤ ਦੇ ਅੰਦਰ ਕਿਸੇ ਵਿਅਕਤੀ ਦੇ ਹਥਿਆਰ ਨਾਲ ਦਾਖਲ ਹੋਣ ਕਾਰਨ ਸੁਰੱਖਿਆ ਵਿਵਸਥਾ 'ਤੇ ਵੱਡਾ ਸਵਾਲ ਖੜ੍ਹਾ ਹੋ ਗਿਆ ਹੈ।

 ਹੋਰ ਵੀ  ਪੜ੍ਹੋ: ਚੰਡੀਗੜ੍ਹ 'ਚ ਜਲਦ ਚੱਲੇਗੀ ਬਾਈਕ ਮੋਬਾਈਲ ਐਂਬੂਲੈਂਸ

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement