ਭਿਆਨਕ ਹਾਦਸਾ: ਆਪਸ ਵਿਚ ਟਕਰਾਈਆਂ ਛੇ ਗੱਡੀਆਂ, ਤਿੰਨ ਦੀ ਹੋਈ ਮੌਤ
Published : Oct 18, 2021, 11:49 am IST
Updated : Oct 18, 2021, 11:54 am IST
SHARE ARTICLE
Road Accident
Road Accident

ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ

 

ਮੁੰਬਈ: ਮਹਾਰਾਸ਼ਟਰ ਦੇ ਮੁੰਬਈ-ਪੁਣੇ ਐਕਸਪ੍ਰੈਸਵੇਅ 'ਤੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 6 ਲੋਕ ਗੰਭੀਰ ਰੂਪ ਵਿਚ ( Terrible accident: Six vehicles collided) ਜ਼ਖਮੀ ਹੋ ਗਏ। 

  ਹੋਰ ਵੀ ਪੜ੍ਹੋ: ਭਿਆਨਕ ਹਾਦਸਾ: ਆਪਸ ਵਿਚ ਟਕਰਾਈਆਂ ਛੇ ਗੱਡੀਆਂ, ਤਿੰਨ ਦੀ ਹੋਈ ਮੌਤ

Road AccidentRoad Accident

ਜਾਣਕਾਰੀ ਅਨੁਸਾਰ ਇਸ ਹਾਦਸੇ ਵਿੱਚ 7 ​ਵਾਹਨ ਇੱਕ ਦੂਜੇ ਨਾਲ ਬੁਰੀ ਤਰ੍ਹਾਂ ਟਕਰਾ ਗਏ। ਹਾਲਾਂਕਿ ਇਸ ਹਾਦਸੇ 'ਚ 6 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ ਹੈ। ਹਾਦਸੇ ਦੀ ਖ਼ਬਰ ਮਿਲਦਿਆਂ ਹੀ ਪੁਲਿਸ ( Terrible accident: Six vehicles collided) ਟੀਮ ਗਈ।

  ਹੋਰ ਵੀ ਪੜ੍ਹੋ: ਚੰਡੀਗੜ੍ਹ 'ਚ ਜਲਦ ਚੱਲੇਗੀ ਬਾਈਕ ਮੋਬਾਈਲ ਐਂਬੂਲੈਂਸ

Road AccidentRoad Accident

ਇਸ ਦੁਰਘਟਨਾ ਤੋਂ ਬਾਅਦ ਸਥਾਨਕ ਲੋਕਾਂ ਅਤੇ ਉੱਥੋਂ ਦੇ ਕੁਝ ਡਰਾਈਵਰਾਂ ਨੇ ਵਾਹਨਾਂ ਵਿੱਚ ਫਸੇ ਜ਼ਖਮੀਆਂ ਨੂੰ ਸੁਰੱਖਿਅਤ ਬਾਹਰ ( Terrible accident: Six vehicles collided) ਕੱਢਣ ਵਿੱਚ ਪੁਲਿਸ ਦੀ ਮਦਦ ਕੀਤੀ।

Tragic road accidentTragic road accident

  ਹੋਰ ਵੀ ਪੜ੍ਹੋ: ਸੂਰਤ 'ਚ ਪੈਕਿੰਗ ਕੰਪਨੀ ਵਿੱਚ ਲੱਗੀ ਭਿਆਨਕ ਅੱਗ, ਦੋ ਮਜ਼ਦੂਰਾਂ ਦੀ ਹੋਈ ਮੌਤ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement