3 ਸਕੀਆਂ ਭੈਣਾਂ ਨੇ ਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਜਿੱਤੇ ਸੋਨ ਤਗਮੇ

By : GAGANDEEP

Published : Oct 18, 2023, 8:08 am IST
Updated : Oct 18, 2023, 9:12 am IST
SHARE ARTICLE
PHOTO
PHOTO

ਪ੍ਰਿਆ ਯਾਦਵ, ਗੀਤਾ ਯਾਦਵ ਅਤੇ ਰਿਤੂ ਯਾਦਵ ਨੇ ਨੈਸ਼ਨਲ ਚੈਂਪੀਅਨਸ਼ਿਪ 'ਚ ਤਮਗਾ ਜਿੱਤ ਆਪਣੇ ਮਾਪਿਆਂ ਦਾ ਕੀਤਾ ਨਾਂ ਰੌਸ਼ਨ

ਗੁਰੂਗ੍ਰਾਮ: ਵਜ਼ੀਰਾਬਾਦ ਦੀਆਂ ਤਿੰਨ ਸਕੀਆਂ ਭੈਣਾਂ ਨੇ ਨਾਸਿਕ 'ਚ ਆਯੋਜਿਤ ਦੂਜੀ ਸੀਨੀਅਰ ਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ 2023 'ਚ ਸੋਨ ਤਮਗਾ ਜਿੱਤ ਕੇ ਇਕ ਵਾਰ ਫਿਰ ਹਰਿਆਣਾ ਦਾ ਨਾਂ ਰੌਸ਼ਨ ਕੀਤਾ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ 5 ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਜਲੰਧਰ 'ਚ ਕਰਵਾਈ ਜਾਵੇਗੀ ਫੌਜ ਦੀ ਭਰਤੀ

ਪ੍ਰਿਆ ਯਾਦਵ, ਗੀਤਾ ਯਾਦਵ ਅਤੇ ਰਿਤੂ ਯਾਦਵ ਨੇ 13 ਤੋਂ 15 ਅਕਤੂਬਰ ਤੱਕ ਮਹਾਰਾਸ਼ਟਰ ਦੇ ਨਾਸਿਕ ਵਿੱਚ ਇੰਡੀਆ ਤਾਈਕਵਾਂਡੋ ਵੱਲੋਂ ਕਰਵਾਈ ਗਈ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਅੰਡਰ-30 ਉਮਰ ਵਰਗ ਦੀ ਮਹਿਲਾ ਟੀਮ ਵਿੱਚ ਹਿੱਸਾ ਲਿਆ। ਟੀਮ ਵਰਗ ਅੰਡਰ-30 'ਚ ਸੋਨ ਤਗਮਾ ਜਿੱਤਿਆ ਹੈ। ਹਾਲ ਹੀ 'ਚ ਇਨ੍ਹਾਂ ਤਿੰਨਾਂ ਭੈਣਾਂ ਨੇ ਆਸਟ੍ਰੇਲੀਆ 'ਚ ਹੋਏ 3 ਅੰਤਰਰਾਸ਼ਟਰੀ ਮੁਕਾਬਲਿਆਂ 'ਚ 2 ਗੋਲਡ ਅਤੇ 1 ਸਿਲਵਰ ਮੈਡਲ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਇਹ ਵੀ ਪੜ੍ਹੋ :ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੇ ਹਨ ਸੁੱਕੇ ਮੇਵੇ 

Location: India, Haryana, Gurgaon

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement