Supreme Court: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚ ਸੌਦਾ ਸਾਧ ਨੂੰ ਸੁਪਰੀਮ ਕੋਰਟ ਦਾ ਝਟਕਾ, ਚਾਰ ਹਫ਼ਤਿਆਂ 'ਚ ਮੰਗਿਆ ਜਵਾਬ
Published : Oct 18, 2024, 11:42 am IST
Updated : Oct 18, 2024, 1:39 pm IST
SHARE ARTICLE
Supreme Court's blow to Ram Rahim in the case of desecration of Sri Guru Granth Sahib, response sought in four weeks
Supreme Court's blow to Ram Rahim in the case of desecration of Sri Guru Granth Sahib, response sought in four weeks

ਪਾਬੰਦੀ ਹਟਾਉਣ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੌਦਾ ਸਾਧ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

 

Supreme Court: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੌਦਾ ਸਾਧ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ।

ਤੁਹਾਨੂੰ ਦੱਸ ਦੇਈਏ ਕਿ ਮਾਰਚ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਸੌਦਾ ਸਾਧ ਵਿਰੁੱਧ ਚੱਲ ਰਹੇ ਤਿੰਨ ਮਾਮਲਿਆਂ ਵਿੱਚ ਚੱਲ ਰਹੀ ਜਾਂਚ ‘ਤੇ ਰੋਕ ਲਗਾ ਦਿੱਤੀ ਸੀ।

ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ, ਜਿਸ 'ਤੇ ਅੱਜ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਦਿੱਤੀ ਹੈ। ਪਾਬੰਦੀ ਹਟਾਉਣ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੌਦਾ ਸਾਧ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।

 

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement