ਰਾਜਸਥਾਨ ‘ਚ ਐਨਐਚ-11 ‘ਤੇ ਬੱਸ ਤੇ ਟਰੱਕ ਦੀ ਭਿਆਨਕ ਟੱਕਰ, 10 ਮਰੇ, 25 ਜ਼ਖ਼ਮੀ
Published : Nov 18, 2019, 11:31 am IST
Updated : Nov 18, 2019, 11:45 am IST
SHARE ARTICLE
Accident Case
Accident Case

ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਨੇੜੇ ਸ਼੍ਰੀ ਡੁੰਗਰਗੜ੍ਹ ‘ਚ ਰਾਸ਼ਟਰੀ ਮਾਰਗ 11 ‘ਤੇ ਇਕ ਟਰੱਕ...

ਬੀਕਾਨੇਰ: ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਨੇੜੇ ਸ਼੍ਰੀ ਡੁੰਗਰਗੜ੍ਹ ‘ਚ ਰਾਸ਼ਟਰੀ ਮਾਰਗ 11 ‘ਤੇ ਇਕ ਟਰੱਕ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ ਹੈ। ਇਸ ਘਟਨਾ ਵਿਚ 10 ਲੋਕਾਂ ਦੀ ਮੌਤ ਹੋ ਗਈ ਜਦਕਿ 20-25 ਲੋਕ ਜ਼ਖ਼ਮੀ ਹੋ ਗਏ ਹਨ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬੱਸ ਬੀਕਾਨੇਰ ਤੋਂ ਜੈਪੁਰ ਜਾ ਰਹੀ ਸੀ।

AccidentAccident

ਟੱਕਰ ਤੋਂ ਬਾਅਦ ਉਸਨੂੰ ਅੱਗ ਲੱਗ ਗਈ। ਘਟਨਾ ਸਥਾਨ ‘ਤੇ ਮੌਜੂਦ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਵੇਰੇ 7.30 ਵਜੇ ਬੀਕਾਨੇਰ ਜੈਪੁਰ ਕੌਮੀਮਾਰਗ ਉਤ ਜੋਧਾਸਰ ਅਤੇ ਸੇਰੂਣਾ ਪਿੰਡ ਦੇ ਵਿਚਕਾਰ ਇਹ ਹਾਦਸਾ ਹੋਇਆ। ਯਾਤਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾ ਗਈ ਜਿਸ ਵਿਚ 10 ਲੋਕਾਂ ਦੀ ਮੌਤ ਹੋ ਗਈ।

AccidentAccident

ਬੱਸ ਬੀਕਾਨੇਰ ਤੋਂ ਜੈਪੁਰ ਜਾ ਰਹੀ ਸੀ ਅਤੇ ਟੱਕਰ ਤੋਂ ਬਾਅਦ ਉਸਨੂੰ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਮੌਕੇ ‘ਤੇ ਪਹੁੰਚਿਆ। ਜਿੱਥੇ ਜਖ਼ਮੀਆਂ ਨੂੰ ਬੀਕਾਨੇਰ ਅਤੇ ਨੇੜਲੇ ਹਸਪਤਾਲਾਂ ਵਿਚ ਭਰਤੀ ਕਰਾਇਆ ਗਿਆ ਹੈ। ਦੁਰਘਟਨਾ ਸਥਾਨ ‘ਤੇ ਕਰੇਨ ਨਾਲ ਬੱਸ ਅਤੇ ਟਰੱਕ ਨੂੰ ਉਥੋਂ ਹਟਾਉਣ ਦਾ ਕੰਮ ਚੱਲ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement